27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਅੰਮ੍ਰਿਤਸਰ 'ਚ ਬੰਦ ਦੀ ਕਾਲ ਦੌਰਾਨ ਵਾਲਮੀਕੀ ਭਾਈਚਾਰੇ ਵਲੋਂ ਭੰਡਾਰੀ ਪੁੱਲ ਜਾਮ ਕਰਕੇ ਦਿੱਤਾ ਧਰਨਾ

ਅੰਮ੍ਰਿਤਸਰ, 30 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)- ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਉੱਤੇ ਹੋਏ ਲਾਠੀ ਚਾਰਜ ਦੇ ਵਿਰੋਧ ਵਿਚ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ 'ਤੇ ਅੱਜ ਅੰਮ੍ਰਿਤਸਰ ਵਿਚ....

Ad Position 21
No active advertisement
ਅਜੀਤ ਡੈਸਕ 30-07-2026

ਅੰਮ੍ਰਿਤਸਰ, 30 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)- ਬਰਨਾਲਾ ਵਿਖੇ ਸਫਾਈ ਕਰਮਚਾਰੀਆਂ ਉੱਤੇ ਹੋਏ ਲਾਠੀ ਚਾਰਜ ਦੇ ਵਿਰੋਧ ਵਿਚ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ 'ਤੇ ਅੱਜ ਅੰਮ੍ਰਿਤਸਰ ਵਿਚ ਵੀ ਬੰਦ ਦਾ ਅਸਰ ਦੇਖਣ ਨੂੰ ਮਿਲਿਆ। ਇਸ ਦੌਰਾਨ ਸਮੂਹ ਵਾਲਮੀਕੀ ਭਾਈਚਾਰੇ ਵਲੋਂ ਸਥਾਨਕ ਭੰਡਾਰੀ ਪੁੱਲ ਜਾਮ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਵਿਚ ਵਾਲਮੀਕੀ ਭਾਈਚਾਰੇ ਵਲੋਂ ਮੰਗ ਕੀਤੀ ਜਾ ਰਹੀ ਹੈ ਕਿ ਜਦ ਤੱਕ ਦੋਸ਼ੀਆਂ ਖਿਲਾਫ ਕਾਰਵਾਈ ਨਹੀਂ ਹੁੰਦੀ ਉਦੋਂ ਤੱਕ ਉਹਨਾਂ ਦਾ ਸੰਘਰਸ਼ ਜਾਰੀ ਰਹੇਗਾ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਦਾ ਲੁਧਿਆਣਾ 'ਚ ਮਿਲਿਆ ਜੁਲਿਆ ਅਸਰ ਅਗਲੀ ਖ਼ਬਰ ਸਫਾਈ ਸੇਵਕ ’ਤੇ ਸੀਵਰਮੈਨ ਯੂਨੀਅਨ ਵਲੋ ਦਿੱਤੇ ਗਏ ਪੰਜਾਬ ਬੰਦ ਨੂੰ ਲੈ ਕੇ ਸੁਨਾਮ ਮੁਕੰਮਲ ਬੰਦ
Ad Position 24