27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਪੰਜਾਬ ਬੰਦ ਦਾ ਲੁਧਿਆਣਾ 'ਚ ਮਿਲਿਆ ਜੁਲਿਆ ਅਸਰ

ਲੁਧਿਆਣਾ, 30 ਜੁਲਾਈ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਸਫਾਈ ਕਰਮਚਾਰੀ ਯੂਨੀਅਨ ਵਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸ ਦਾ ਲੁਧਿਆਣਾ ਵਿਚ ਮਿਲਿਆ...

Ad Position 21
No active advertisement
ਅਜੀਤ ਡੈਸਕ 30-07-2026

ਲੁਧਿਆਣਾ, 30 ਜੁਲਾਈ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਸਫਾਈ ਕਰਮਚਾਰੀ ਯੂਨੀਅਨ ਵਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ, ਜਿਸ ਦਾ ਲੁਧਿਆਣਾ ਵਿਚ ਮਿਲਿਆ ਜੁਲਿਆ ਅਸਰ ਦੇਖਣ ਨੂੰ ਮਿਲ ਰਿਹਾ ਹੈ। ਸ਼ਹਿਰ ’ਚ ਕਈ ਥਾਵਾਂ ਤੇ ਬਾਜ਼ਾਰਾਂ ਖੁੱਲ੍ਹੀਆਂ ਹਨ ਅਤੇ ਕਈ ਥਾਵਾਂ ’ਤੇ ਬਾਜ਼ਾਰਾਂ ਬੰਦ ਹਨ।

Ad Position 22
No active advertisement
ਪਿਛਲੀ ਖ਼ਬਰ ਟਾਂਡਾ ਵਿਚ ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਦਾ ਵਿਆਪਕ ਅਸਰ, ਮੁੱਖ ਬਾਜ਼ਾਰ ਪੂਰੀ ਤਰ੍ਹਾਂ ਬੰਦ ਅਗਲੀ ਖ਼ਬਰ ਅੰਮ੍ਰਿਤਸਰ 'ਚ ਬੰਦ ਦੀ ਕਾਲ ਦੌਰਾਨ ਵਾਲਮੀਕੀ ਭਾਈਚਾਰੇ ਵਲੋਂ ਭੰਡਾਰੀ ਪੁੱਲ ਜਾਮ ਕਰਕੇ ਦਿੱਤਾ ਧਰਨਾ
Ad Position 24