27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਫਾਈ ਮੁਲਾਜ਼ਮਾ ਵਲੋਂ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਪਾਤੜਾਂ ਸ਼ਹਿਰ ਅੰਦਰ ਮਿਲਿਆ ਰਲਵਾਂ ਮਿਲਵਾਂ ਹੁੰਗਾਰਾ

ਪਾਤੜਾਂ, (ਪਟਿਆਲਾ), 30 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)- ਸਫਾਈ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੇ ਦੌਰਾਨ 30 ਜੁਲਾਈ ਨੂੰ ਪੰਜਾਬ ਬੰਦ ਦੇ ਦਿੱਤੇ ਗਏ....

Ad Position 21
No active advertisement
ਅਜੀਤ ਡੈਸਕ 30-07-2026

ਪਾਤੜਾਂ, (ਪਟਿਆਲਾ),  30 ਜੁਲਾਈ (ਗੁਰਇਕਬਾਲ ਸਿੰਘ ਖਾਲਸਾ)- ਸਫਾਈ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਦੇ ਦੌਰਾਨ 30 ਜੁਲਾਈ ਨੂੰ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਨੂੰ ਪਾਤੜਾਂ ਸ਼ਹਿਰ ਅੰਦਰ ਰਲਵਾਂ ਮਿਲਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਜਿੱਥੇ ਸਫਾਈ ਮੁਲਾਜ਼ਮਾਂ ਵਲੋਂ ਸ਼ਾਂਤਮਈ ਢੰਗ ਨਾਲ ਸ਼ਹਿਰ ਅੰਦਰ ਰੋਸ ਮਾਰਚ ਕਰਦਿਆਂ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਬੰਦ ਕਰਕੇ ਉਹਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਗਈ ਉੱਥੇ ਹੀ ਪਾਤੜਾਂ ਸ਼ਹਿਰ ਦੇ ਜ਼ਿਆਦਾਤਰ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਬੰਦ ਕੀਤੀਆਂ। ਸਰਕਾਰੀ ਦਫਤਰ, ਸਕੂਲ ,ਬੈਂਕ, ਹਸਪਤਾਲ ਅਤੇ ਮੈਡੀਕਲ ਸਟੋਰਾਂ ਨੂੰ ਛੱਡ ਕੇ ਲਗਭਗ ਜਿਆਦਾਤਰ ਦੁਕਾਨਾਂ ਬੰਦ ਰਹੀਆਂ।

Ad Position 22
No active advertisement
ਪਿਛਲੀ ਖ਼ਬਰ ਸਫਾਈ ਸੇਵਕਾਂ ਦੇ ਪੰਜਾਬ ਬੰਦ ਦਾ ਪੱਟੀ ਵਿਚ ਭਰਵਾਂ ਅਸਰ, ਸ਼ਹਿਰ ਮੁਕੰਮਲ ਰਿਹਾ ਬੰਦ ਅਗਲੀ ਖ਼ਬਰ ਅਹਿੰਸਾ, ਸੱਚ ਤੇ ਭਾਈਚਾਰੇ ’ਚ ਜੜੀ ਹੋਈ ਹੈ ਦੇਸ਼ ਦੀ ਆਤਮਾ- ਪ੍ਰਿਅੰਕਾ ਗਾਂਧੀ
Ad Position 24