27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਹਰਸਾ ਛੀਨਾ- ਰਾਜਾਸਾਂਸੀ ਅਤੇ ਆਸ ਪਾਸ ਦੇ ਖੇਤਰਾਂ ਵਿਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ

ਹਰਸਾ ਛੀਨਾ, (ਅੰਮ੍ਰਿਤਸਰ), 30 ਜੁਲਾਈ (ਕੜਿਆਲ)- ਬਰਨਾਲਾ ਵਿਖੇ ਸਫਾਈ ਮੁਲਾਜ਼ਮਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਹਰਸਾ ਛੀਨਾ, ਰਾਜਾਸਾਂਸੀ....

Ad Position 21
No active advertisement
ਅਜੀਤ ਡੈਸਕ 30-07-2026

ਹਰਸਾ ਛੀਨਾ, (ਅੰਮ੍ਰਿਤਸਰ), 30 ਜੁਲਾਈ (ਕੜਿਆਲ)- ਬਰਨਾਲਾ ਵਿਖੇ ਸਫਾਈ ਮੁਲਾਜ਼ਮਾਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਹਰਸਾ ਛੀਨਾ, ਰਾਜਾਸਾਂਸੀ ਅਤੇ ਆਸ-ਪਾਸ ਦੇ ਖੇਤਰਾਂ ਵਿਚ ਵੱਡਾ ਹੁੰਗਾਰਾ ਮਿਲਿਆ, ਜਿਸ ਕਾਰਨ ਦੁਕਾਨਾਂ ਅਤੇ ਹੋਰ ਵਪਾਰਕ ਅਦਾਰੇ ਬੰਦ ਰਹੇ। ਹਾਲਾਂਕਿ ਆਵਾਜਾਈ ਦੀਆਂ ਸੇਵਾਵਾਂ ਆਮ ਵਾਂਗ ਚੱਲਦੀਆਂ ਰਹੀਆਂ ਤੇ ਮੈਡੀਕਲ ਸੇਵਾਵਾਂ ਅਤੇ ਵਿੱਦਿਅਕ ਅਦਾਰੇ ਵੀ ਬਿਨ੍ਹਾਂ ਕਿਸੇ ਰੁਕਾਵਟ ਦੇ ਖੁੱਲੇ ਰਹੇI

Ad Position 22
No active advertisement
ਪਿਛਲੀ ਖ਼ਬਰ ਬਠਿੰਡਾ 'ਚ ਬੰਦ ਨੂੰ ਭਰਵਾਂ ਹੁੰਗਾਰਾ ਅਗਲੀ ਖ਼ਬਰ ਪੰਜਾਬ ਬੰਦ ਨੂੰ ਲੈ ਕੇ ਜ਼ਿਲ੍ਹਾ ਬਠਿੰਡਾ ਦੀ ਸੰਗਤ ਮੰਡੀ ਦਾ ਬਾਜ਼ਾਰ ਆਮ ਵਾਂਗ ਰਿਹਾ ਖੁੱਲ੍ਹਾ
Ad Position 24