27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਗੜ੍ਹਸ਼ੰਕਰ ਦੇ ਬਾਜ਼ਾਰ ਮੁਕੰਮਲ ਬੰਦ, ਆਵਾਜਾਈ ਜਾਰੀ

ਗੜ੍ਹਸ਼ੰਕਰ, 30 ਜੁਲਾਈ (ਧਾਲੀਵਾਲ)- ਬਰਨਾਲਾ ਵਿਚ ਪੁਲਿਸ ਵਲੋਂ ਸਫ਼ਾਈ ਸੇਵਕਾਂ ’ਤੇ ਕੀਤੇ ਲਾਠੀਚਾਰਜ ਦੇ ਵਿਰੋਧ ਵਿਚ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਗੜ੍ਹਸ਼ੰਕਰ ਵਿਚ ਭਰਵਾਂ ਹੁੰਗਾਰਾ....

Ad Position 21
No active advertisement
ਅਜੀਤ ਡੈਸਕ 30-07-2026

ਗੜ੍ਹਸ਼ੰਕਰ, 30 ਜੁਲਾਈ (ਧਾਲੀਵਾਲ)- ਬਰਨਾਲਾ ਵਿਚ ਪੁਲਿਸ ਵਲੋਂ ਸਫ਼ਾਈ ਸੇਵਕਾਂ ’ਤੇ ਕੀਤੇ ਲਾਠੀਚਾਰਜ ਦੇ ਵਿਰੋਧ ਵਿਚ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਗੜ੍ਹਸ਼ੰਕਰ ਵਿਚ ਭਰਵਾਂ ਹੁੰਗਾਰਾ ਮਿਲਿਆ। ਪੰਜਾਬ ਬੰਦ ਦੇ ਸੱਦੇ ਦੌਰਾਨ ਗੜ੍ਹਸ਼ੰਕਰ ਸ਼ਹਿਰ ਦੇ ਬਾਜ਼ਾਰ ਮੁਕੰਮਲ ਬੰਦ ਰਹੇ। ਇਸ ਦੌਰਾਨ ਵੱਖ-ਵੱਖ ਆਗੂਆਂ ਵਲੋਂ ਸਵੇਰ ਸਮੇਂ ਸ਼ਹਿਰ ਵਿਚ ਮਾਰਚ ਕੱਡਕੇ ਦੁਕਾਨਦਾਰਾਂ ਨੂੰ ਬੰਦ ਵਿਚ ਸਾਥ ਦੇਣ ਦੀ ਅਪੀਲ ਕੀਤੀ ਗਈ ਜਿਸ ਤੋਂ ਬਾਅਦ ਸਮੁੱਚੇ ਸ਼ਹਿਰ ਦੀਆਂ ਦੁਕਾਨਾਂ ਬੰਦ ਕਰ ਦਿੱਤੀਆਂ ਗਈਆਂ। ਸਫ਼ਾਈ ਸੇਵਕਾਂ ਵਲੋਂ ਨਗਰ ਕੌਂਸਲ ਵਿਖੇ ਧਰਨਾ ਦੇ ਕੇ ਬਰਨਾਲਾ ਘਟਨਾ ਦੇ ਵਿਰੋਧ ਵਿਚ ਰੋਸ ਜਤਾਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਭੰਡਾਰੀ ਪੁੱਲ ’ਤੇ ਲੱਗੇ ਧਰਨੇ ’ਚ ਵਾਪਰੇ ਹਾਦਸੇ ਕਾਰਨ ਪੁਲਿਸ ਮੁਲਾਜ਼ਮ ਦੀ ਮੌਤ ਅਗਲੀ ਖ਼ਬਰ ਬਠਿੰਡਾ 'ਚ ਬੰਦ ਨੂੰ ਭਰਵਾਂ ਹੁੰਗਾਰਾ
Ad Position 24