27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸੇਵਾ ਮੁਕਤ ਸੂਬੇਦਾਰ ਦੀ ਪਿਸਤੌਲ ਸਾਫ਼ ਕਰਦਿਆਂ ਗੋਲੀ ਚੱਲਣ ਕਾਰਨ ਮੌਤ

ਵਡਾਲਾ ਬਾਂਗਰ, (ਗੁਰਦਾਸਪੁਰ), 30 ਜੁਲਾਈ (ਭੁੰਬਲੀ)- ਪਿੰਡ ਭੰਡਵਾਂ ਵਿਚ ਇਕ ਸੇਵਾ ਮੁਕਤ ਸੂਬੇਦਾਰ ਸੁਰਿੰਦਰਪਾਲ ਸਿੰਘ ਦੀ ਆਪਣੀ ਪਿਸਤੌਲ ਨੂੰ ਸਾਫ਼ ਕਰਦੇ ਸਮੇਂ ਗੋਲੀ ਚੱਲਣ ਨਾਲ ਮੌਤ...

Ad Position 21
No active advertisement
ਅਜੀਤ ਡੈਸਕ 30-07-2026

ਵਡਾਲਾ ਬਾਂਗਰ, (ਗੁਰਦਾਸਪੁਰ), 30 ਜੁਲਾਈ (ਭੁੰਬਲੀ)- ਪਿੰਡ ਭੰਡਵਾਂ ਵਿਚ ਇਕ ਸੇਵਾ ਮੁਕਤ ਸੂਬੇਦਾਰ ਸੁਰਿੰਦਰਪਾਲ ਸਿੰਘ ਦੀ ਆਪਣੀ ਪਿਸਤੌਲ ਨੂੰ ਸਾਫ਼ ਕਰਦੇ ਸਮੇਂ ਗੋਲੀ ਚੱਲਣ ਨਾਲ ਮੌਤ ਹੋ ਗਈ। ਗੋਲੀ ਚੱਲਣ ਦੀ ਘਟਨਾ ਦਾ ਪਤਾ ਚੱਲਣ ’ਤੇ ਸੰਬੰਧਿਤ ਥਾਣੇ ਦੀ ਪੁਲਿਸ ਉਨ੍ਹਾਂ ਦੇ ਘਰ ਪਹੁੰਚੀ ਅਤੇ ਜਾਇਜ਼ਾ ਲੈਣ ਉਪਰੰਤ ਮ੍ਰਿਤਕ ਦੀ ਦੇਹ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਉਣ ਗੁਰਦਾਸਪੁਰ ਭੇਜ ਦਿੱਤਾ ਸੀ।

Ad Position 22
No active advertisement
ਪਿਛਲੀ ਖ਼ਬਰ ਡੀ.ਟੀ.ਐਫ. ਵਲੋਂ ਅਧਿਆਪਕ ਤੇ ਲੈਕਚਰਾਰ ਕੇਡਰ ਦੀਆਂ ਤਰੱਕੀਆਂ ਦੀ ਮੰਗ ਨੂੰ ਲੈ ਕੇ ਡੀ.ਐਸ.ਈ. ਦਫਤਰ ਦਾ ਕੀਤਾ ਘਿਰਾਓ ਅਗਲੀ ਖ਼ਬਰ ਰਾਜ ਸਭਾ ’ਚ ਪੇਸ਼ ਹੋਇਆ ਪੇਪਰ ਲੀਕ ਸੋਧ ਬਿੱਲ
Ad Position 24