06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ

ਫਤਹਿਗੜ੍ਹ ਸਾਹਿਬ, 31 ਜੁਲਾਈ- ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦੇਣ ਪੁੱਜੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ....

Ad Position 21
No active advertisement
ਅਜੀਤ ਡੈਸਕ 31-07-2026

ਫਤਹਿਗੜ੍ਹ ਸਾਹਿਬ, 31 ਜੁਲਾਈ- ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਦੇਣ ਪੁੱਜੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਉਨ੍ਹਾਂ ਦੀ ਜਨਮ ਭੂਮੀ ਸੁਨਾਮ ਵਿਖੇ ਪੁੱਜ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਉਨ੍ਹਾਂ ਦੇ ਦੇਸ਼ ਪ੍ਰਤੀ ਜਜ਼ਬੇ ਅਤੇ ਕੀਤੀ ਕੁਰਬਾਨੀ ਨੂੰ ਯਾਦ ਕੀਤਾ ਅਤੇ ਸਭ ਨੂੰ ਉਨ੍ਹਾਂ ਦੀ ਸੋਚ ਅਤੇ ਸ਼ਹਾਦਤ ਤੋਂ ਸੇਧ ਲੈਣ ਦਾ ਸੱਦਾ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਪੇਪਰ ਲੀਕ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ- ਸੁਖਬੀਰ ਸਿੰਘ ਬਾਦਲ ਅਗਲੀ ਖ਼ਬਰ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ
Ad Position 24
No active advertisement