06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਚੱਲਦੀ ਕਾਰ ਨੂੰ ਲੱਗੀ ਅੱਗ

ਹੰਡਿਆਇਆ (ਬਰਨਾਲਾ), 31 ਜੁਲਾਈ (ਗੁਰਜੀਤ ਸਿੰਘ ਖੁੱਡੀ) - ਕੌਮੀ ਮਾਰਗ ਨੰ: 703 ਬਰਨਾਲਾ-ਮੋਗਾ ਉਪਰ ਜੇਲ੍ਹ ਦੇ ਨੇੜੇ ਪਿੰਡ ਪੱਤੀ ਸੋਹਲ ਵਿਖੇ ਚੱਲਦੀ ਕਾਰ ਨੂੰ ਅੱਗ ਲੱਗ ਗਈ। ਰਾਹਤ ਵਾਲੀ ਗੱਲ ਇਹ ਰਹੀ ਕਿ ਹਾਦਸੇ ਵਿਚ ਡਰਾਇਵਰ...

Ad Position 21
No active advertisement
ਅਜੀਤ ਡੈਸਕ 31-07-2026

ਹੰਡਿਆਇਆ (ਬਰਨਾਲਾ), 31 ਜੁਲਾਈ (ਗੁਰਜੀਤ ਸਿੰਘ ਖੁੱਡੀ) - ਕੌਮੀ ਮਾਰਗ ਨੰ: 703 ਬਰਨਾਲਾ-ਮੋਗਾ ਉਪਰ ਜੇਲ੍ਹ ਦੇ ਨੇੜੇ ਪਿੰਡ ਪੱਤੀ ਸੋਹਲ ਵਿਖੇ ਚੱਲਦੀ ਕਾਰ ਨੂੰ ਅੱਗ ਲੱਗ ਗਈ। ਰਾਹਤ ਵਾਲੀ ਗੱਲ ਇਹ ਰਹੀ ਕਿ ਹਾਦਸੇ ਵਿਚ ਡਰਾਇਵਰ ਦਾ ਬਚਾਅ ਹੋ ਗਿਆ। ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਤਰਸੇਮ ਸਿੰਘ ਨੇ ਦੱਸਿਆ ਕਿ ਕਾਰ ’ਚ ਕੋਈ ਤਕਨੀਕੀ ਨੁਕਸ ਪੈ ਗਿਆ, ਜਿਸ ਕਾਰਨ ਗੱਡੀ ਨੂੰ ਅੱਗ ਲੱਗ ਗਈ। ਕਾਰ ਸਵਾਰ ਦੇ ਬਿਆਨਾਂ ਦੇ ਅਧਾਰ ’ਤੇ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵਲੋਂ ਰੋਸ ਰੈਲੀ ਅਗਲੀ ਖ਼ਬਰ ਸੈਂਟਰਲ ਖ਼ਾਲਸਾ ਯਤੀਮਖਾਨਾ ਵਿਖੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ
Ad Position 24
No active advertisement