06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸਨੌਰ ਵਿੱਚ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਪੁੱਜੇ ਨਾਇਬ ਸਿੰਘ ਸੈਣੀ

ਸਨੌਰ (ਪਟਿਆਲਾ), 31 ਜੁਲਾਈ (ਗੀਤਵਿੰਦਰ ਸਿੰਘ ਸੋਖਲ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਟਿਆਲਾ ਦੇ ਹਲਕਾ ਸਨੌਰ ਦੇ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ...

Ad Position 21
No active advertisement
ਅਜੀਤ ਡੈਸਕ 31-07-2026

ਸਨੌਰ (ਪਟਿਆਲਾ), 31 ਜੁਲਾਈ (ਗੀਤਵਿੰਦਰ ਸਿੰਘ ਸੋਖਲ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਟਿਆਲਾ ਦੇ ਹਲਕਾ ਸਨੌਰ ਦੇ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਦਾ ਦੇਸ਼ ਦੀ ਆਜ਼ਾਦੀ ਲਈ ਦਿੱਤਾ ਗਿਆ ਬਲਿਦਾਨ ਹਮੇਸ਼ਾ ਦੇਸ਼ ਵਾਸੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ। ਇਸ ਦੌਰਾਨ ਮੁੱਖ ਮੰਤਰੀ ਸੈਣੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਵੱਖ-ਵੱਖ ਸਮਕਾਲੀ ਮੁੱਦਿਆਂ 'ਤੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

Ad Position 22
No active advertisement
ਪਿਛਲੀ ਖ਼ਬਰ "ਕਾਰਵਾਈ ਹੋਈ, ਸਿਸਟਮ ਬਦਲ ਗਏ": ਰਾਘਵ ਚੱਢਾ ਨੇ ਪੇਪਰ ਲੀਕ ਵਿਰੋਧੀ ਬਿੱਲ ਪਾਸ ਹੋਣ ਦੀ ਕੀਤੀ ਸ਼ਲਾਘਾ ਅਗਲੀ ਖ਼ਬਰ ਪੁਲਿਸ ਨੇ ਕੰਪਿਊਟਰ ਅਧਿਆਪਕ ਲਏ ਹਿਰਾਸਤ ਵਿਚ
Ad Position 24
No active advertisement