06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਪੇਪਰ ਲੀਕ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਰਾਜਪਾਲ ਪੰਜਾਬ ਤੋਂ ਕੀਤੀ ਮੰਗ - ਮਜੀਠੀਆ

ਚੰਡੀਗੜ੍ਹ 31 ਜੁਲਾਈ - ਸ਼੍ਰੋਮਣੀ ਅਕਾਲੀ ਦਲ; (ਬਾਦਲ) ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੀ ਦੀ ਅਗਵਾਈ 'ਚ ਗਵਰਨਰ...

Ad Position 21
No active advertisement
ਅਜੀਤ ਡੈਸਕ 31-07-2026

ਚੰਡੀਗੜ੍ਹ 31 ਜੁਲਾਈ - ਸ਼੍ਰੋਮਣੀ ਅਕਾਲੀ ਦਲ; (ਬਾਦਲ) ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੀ ਦੀ ਅਗਵਾਈ 'ਚ ਗਵਰਨਰ ਗੁਲਾਬ ਚੰਦ ਕਟਾਰੀਆ ਜੀ ਨੂੰ ਲੋਕ ਭਵਨ ਵਿਖੇ ਮਿਲ ਕੇ ਪੰਜਾਬ ਦੇ ਹਾਲਾਤ ਤੋਂ ਜਾਣੂ ਕਰਵਾਇਆ।
ਉਨ੍ਹਾਂ ਕਿਹਾ ਕਿ ਪੇਪਰ ਲੀਕ, ਬਰਨਾਲਾ 'ਚ ਸਫਾਈ ਯੋਧਿਆਂ 'ਤੇ ਅੰਨ੍ਹਾ ਤਸ਼ੱਦਦ, ਔਰਤਾਂ 'ਤੇ ਜ਼ੁਲਮ ਗੁਰੂ ਦੋਖੀ ਦੇ ਰਾਜ 'ਚ ਪੰਜਾਬ ਪੁਲੀਸ ਰਾਜ ਬਣ ਗਿਆ ਹੈ। ਕਾਨੂੰਨ ਵਿਵਸਥਾ ਨਾਮ ਦੀ ਚੀਜ ਪੰਜਾਬ ਰਾਜ ਵਿਚੋ ਗਾਇਬ ਹੋ ਚੁੱਕੀ ਹੈ ਪੁਲੀਸ ਦਾ ਇਸਤੇਮਾਲ ਸਿਰਫ ਵਿਰੋਧੀਆਂ ਉਪਰ ਪਰਚੇ ਦਰਜ ਕਰਨ ਅਤੇ ਮੁਲਾਜਮ ਅੰਦੋਲਨਾਂ ਨੂੰ ਕੁਚਲਣ ਲਈ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਜੱਜ ਨੂੰ ਵੀ ਕਹਿਣਾ ਪਿਆ - ਪੇਪਰ ਲੀਕ ਕੇਸ ਚੈਂਬਰ 'ਚ ਸੁਣਿਆ ਜਾਵੇਗਾ।ਸਾਰੀਆਂ ਗੱਲਾਂ ਤੋਂ ਗਵਰਨਰ ਸਾਹਿਬ ਨੂੰ ਜਾਣੂ ਕਰਵਾਇਆ ਅਤੇ ਪੇਪਰ ਲੀਕ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਗਈ।

 

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਵਰਕਰਾਂ ਤੇ ਆਗੂਆਂ ਵਲੋਂ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਅਗਲੀ ਖ਼ਬਰ ਕਰਨਾਟਕ ਭਾਜਪਾ ਦੇ ਪ੍ਰਧਾਨ ਬੀ.ਵਾਈ. ਵਿਜੇਂਦ੍ਰ ਨੂੰ ਪਾਰਟੀ ਵਰਕਰਾਂ ਸਮੇਤ ਲਿਆ ਹਿਰਾਸਤ ਵਿਚ
Ad Position 24
No active advertisement