05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਪੰਜਾਬ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਵਰਕਰਾਂ ਤੇ ਆਗੂਆਂ ਵਲੋਂ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼

ਚੰਡੀਗੜ੍ਹ, 31 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਮੁੱਖ ਮੰਤਰੀ ਰਿਹਾਇਸ਼ ਵੱਲ ਮਾਰਚ ਕਰ ਰਹੇ ਪੰਜਾਬ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਵਰਕਰਾਂ ਤੇ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਵਲੋਂ ਬੜੈਲ ਜੇਲ੍ਹ ਰੋਡ 'ਤੇ ਸਖ਼ਤ ਬੈਰੀਕੇਡਿੰਗ ਕਰਕੇ...

Ad Position 21
No active advertisement
ਅਜੀਤ ਡੈਸਕ 31-07-2026

ਚੰਡੀਗੜ੍ਹ, 31 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਮੁੱਖ ਮੰਤਰੀ ਰਿਹਾਇਸ਼ ਵੱਲ ਮਾਰਚ ਕਰ ਰਹੇ ਪੰਜਾਬ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਵਰਕਰਾਂ ਤੇ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਵਲੋਂ ਬੜੈਲ ਜੇਲ੍ਹ ਰੋਡ 'ਤੇ ਸਖ਼ਤ ਬੈਰੀਕੇਡਿੰਗ ਕਰਕੇ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਵਲੋਂ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਤੇ ਚੰਡੀਗੜ੍ਹ ਪੁਲਿਸ ਵਲੋਂ ਛੱਡੀਆਂ ਪਾਣੀ ਦੀਆਂ ਬੁਛਾੜਾਂ ਛੱਡੀਆਂ ਗਈਆਂ। ਇਸ ਦੌਰਾਨ ਕਈ ਵੈਟਨਰੀ ਮੁਲਾਜ਼ਮਾਂ ਦੀਆਂ ਦਸਤਾਰਾਂ ਉਤਰ ਗਈਆਂ ਅਤੇ ਕੰਡਿਆਲੀ ਤਾਰ ਵਿਚ ਆ ਕੇ ਕਈ ਵੈਟਨਰੀ ਇੰਸਪੈਕਟਰ ਜ਼ਖਮੀ ਹੋ ਗਏ।

Ad Position 22
No active advertisement
ਪਿਛਲੀ ਖ਼ਬਰ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਅੰਤਰ ਜ਼ਿਲ੍ਹਾ ਗਿਰੋਹ ਦਾ ਪਰਦਾਫਾਸ਼ ਅਗਲੀ ਖ਼ਬਰ ਪੇਪਰ ਲੀਕ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਰਾਜਪਾਲ ਪੰਜਾਬ ਤੋਂ ਕੀਤੀ ਮੰਗ - ਮਜੀਠੀਆ
Ad Position 24
No active advertisement