03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

CWG 2026: ਅਸਮਿਤਾ ਡੇ ਰਾਸ਼ਟਰਮੰਡਲ ਖੇਡਾਂ ਵਿੱਚ ਜੂਡੋ ਸੋਨ ਤਮਗਾ ਜਿੱਤਣ ਵਾਲੀ ਪਹਿਲੀ ਭਾਰਤੀ ਬਣੀ

ਗਲਾਸਗੋ, 31 ਜੁਲਾਈ-ਅਸਮਿਤਾ ਡੇ ਨੇ ਸ਼ੁੱਕਰਵਾਰ (31 ਜੁਲਾਈ) ਨੂੰ ਰਾਸ਼ਟਰਮੰਡਲ ਖੇਡਾਂ ਵਿੱਚ ਜੂਡੋ ਵਿੱਚ ਸੋਨ ਤਗਮਾ ਜਿੱਤਣ ਵਾਲੀ ਪਹਿਲੀ ਭਾਰਤੀ ਬਣ ਕੇ ਇਤਿਹਾਸ ਦੀਆਂ ਕਿਤਾਬਾਂ ਵਿੱਚ ਆਪਣਾ ਨਾਮ ਦਰਜ ਕਰਵਾਇਆ...

Ad Position 21
No active advertisement
ਅਜੀਤ ਡੈਸਕ 31-07-2026

ਗਲਾਸਗੋ, 31 ਜੁਲਾਈ-ਅਸਮਿਤਾ ਡੇ ਨੇ ਸ਼ੁੱਕਰਵਾਰ (31 ਜੁਲਾਈ) ਨੂੰ ਰਾਸ਼ਟਰਮੰਡਲ ਖੇਡਾਂ ਵਿੱਚ ਜੂਡੋ ਵਿੱਚ ਸੋਨ ਤਗਮਾ ਜਿੱਤਣ ਵਾਲੀ ਪਹਿਲੀ ਭਾਰਤੀ ਬਣ ਕੇ ਇਤਿਹਾਸ ਦੀਆਂ ਕਿਤਾਬਾਂ ਵਿੱਚ ਆਪਣਾ ਨਾਮ ਦਰਜ ਕਰਵਾਇਆ। 23 ਸਾਲਾ ਜੂਡੋਕਾ ਨੇ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ 2026 ਵਿੱਚ ਔਰਤਾਂ ਦੇ 48 ਕਿਲੋਗ੍ਰਾਮ ਜੂਡੋ ਮੁਕਾਬਲੇ ਵਿੱਚ ਕੈਨੇਡਾ ਦੀ ਹੇਡੀ ਕਵਾਚ ਨੂੰ (ਗੋਲਡਨ ਸਕੋਰ ਰਾਹੀਂ) ਹਰਾ ਕੇ ਭਾਰਤ ਲਈ ਪੀਲਾ ਤਗਮਾ ਜਿੱਤਿਆ।

Ad Position 22
No active advertisement
ਪਿਛਲੀ ਖ਼ਬਰ ਦੱਖਣੀ ਭਾਰਤੀ ਪਲੇਬੈਕ ਗਾਇਕਾ ਜਮੁਨਾ ਰਾਣੀ ਦਾ 88 ਸਾਲ ਦੀ ਉਮਰ ਵਿੱਚ ਦੇਹਾਂਤ ਅਗਲੀ ਖ਼ਬਰ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਵਲੋਂ ਸਫਾਈ ਕਰਮਚਾਰੀਆਂ ਨੂੰ ਸਮਰਥਨ ਦਾ ਐਲਾਨ
Ad Position 24
No active advertisement