03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਗਲਾਸਗੋ ਕਾਮਨਵੈਲਥ ਗੇਮਜ਼ 2026 'ਚ ਪੰਜਾਬ ਦੇ ਹੋਣਹਾਰ ਵੇਟਲਿਫਟਰ ਲਵਪ੍ਰੀਤ ਸਿੰਘ ਨੇ ਜਿੱਤਿਆ ਸਿਲਵਰ ਮੈਡਲ

ਚੰਡੀਗੜ੍ਹ, 31 ਜੁਲਾਈ- ਗਲਾਸਗੋ ਕਾਮਨਵੈਲਥ ਗੇਮਜ਼ 2026 'ਚ ਪੰਜਾਬ ਦੇ ਹੋਣਹਾਰ...

Ad Position 21
No active advertisement
ਅਜੀਤ ਡੈਸਕ 31-07-2026

ਚੰਡੀਗੜ੍ਹ, 31 ਜੁਲਾਈ- ਗਲਾਸਗੋ ਕਾਮਨਵੈਲਥ ਗੇਮਜ਼ 2026 'ਚ ਪੰਜਾਬ ਦੇ ਹੋਣਹਾਰ ਵੇਟਲਿਫਟਰ ਲਵਪ੍ਰੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿਲਵਰ ਮੈਡਲ ਜਿੱਤਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਪੁਰਸ਼ਾਂ ਦੇ +110 ਕਿਲੋਗ੍ਰਾਮ ਭਾਰ ਵਰਗ 'ਚ ਆਪਣੀ ਤਾਕਤ ਦਾ ਲੋਹਾ ਮਨਵਾ ਕੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਲਵਪ੍ਰੀਤ ਨੂੰ ਬਹੁਤ-ਬਹੁਤ ਮੁਬਾਰਕਾਂ...

ਸਾਡੇ ਖਿਡਾਰੀ ਇਸੇ ਤਰ੍ਹਾਂ ਖੇਡ ਦੇ ਮੈਦਾਨਾਂ 'ਚ ਜਿੱਤ ਦੇ ਝੰਡੇ ਗੱਡਦੇ ਰਹਿਣ ਅਤੇ 'ਰੰਗਲੇ ਪੰਜਾਬ' ਦਾ ਮਾਣ ਵਧਾਉਂਦੇ ਰਹਿਣ, ਆਉਣ ਵਾਲੇ ਭਵਿੱਖ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ।

Ad Position 22
No active advertisement
ਪਿਛਲੀ ਖ਼ਬਰ ਰਸ਼ਮੀਕਾ ਮੰਡਾਨਾ ਨੂੰ ਫਿਲਮ ਸੈੱਟ 'ਤੇ ਕਮਰ ਦੀ ਸੱਟ ਲੱਗੀ, 6 ਹਫ਼ਤੇ ਆਰਾਮ ਕਰਨ ਦੀ ਸਲਾਹ ਦਿੱਤੀ ਅਗਲੀ ਖ਼ਬਰ ਦੱਖਣੀ ਭਾਰਤੀ ਪਲੇਬੈਕ ਗਾਇਕਾ ਜਮੁਨਾ ਰਾਣੀ ਦਾ 88 ਸਾਲ ਦੀ ਉਮਰ ਵਿੱਚ ਦੇਹਾਂਤ
Ad Position 24
No active advertisement