03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਕੁਲਗਾਮ ਵਿਚ ਅੱਤਵਾਦੀਆਂ ਵਲੋਂ ਕੀਤੀ ਗੋਲੀਬਾਰੀ ਵਿਚ ਇਕ ਗੈਰ-ਸਥਾਨਕ ਕਰਮਚਾਰੀ ਦੀ ਮੌਤ

ਕੁਲਗਾਮ (ਜੰਮੂ-ਕਸ਼ਮੀਰ), 31 ਜੁਲਾਈ- ਕੁਲਗਾਮ ਜ਼ਿਲ੍ਹੇ ਦੇ ਕੇਲਮ ਇਲਾਕੇ ਵਿਚ ਅੱਤਵਾਦੀਆਂ...

Ad Position 21
No active advertisement
ਅਜੀਤ ਡੈਸਕ 31-07-2026

ਕੁਲਗਾਮ (ਜੰਮੂ-ਕਸ਼ਮੀਰ), 31 ਜੁਲਾਈ- ਕੁਲਗਾਮ ਜ਼ਿਲ੍ਹੇ ਦੇ ਕੇਲਮ ਇਲਾਕੇ ਵਿਚ ਅੱਤਵਾਦੀਆਂ ਵਲੋਂ ਕੀਤੀ ਗੋਲੀਬਾਰੀ ਵਿਚ ਇਕ ਗੈਰ-ਸਥਾਨਕ ਕਰਮਚਾਰੀ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖ਼ਮੀ ਹੋ ਗਿਆ।

ਜੰਮੂ-ਕਸ਼ਮੀਰ ਪੁਲਿਸ ਦਾ ਕਹਿਣਾ ਹੈ ਕਿ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਹਮਲਾਵਰਾਂ ਦਾ ਪਤਾ ਲਗਾਉਣ ਲਈ ਤਲਾਸ਼ੀ ਮੁਹਿੰਮ ਚਲਾਈ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਜਲੰਧਰ ਵਿਖੇ ਟਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ ਹੋਈ ਅਗਲੀ ਖ਼ਬਰ ਗਲਾਸਗੋ ਰਾਸ਼ਟਰਮੰਡਲ ਖੇਡਾਂ: ਹਰਸ਼ ਸਿੰਘ ਨੇ ਪੁਰਸ਼ਾਂ ਦੇ 60 ਕਿਲੋਗ੍ਰਾਮ ਵਰਗ ਵਿੱਚ ਸੋਨ ਤਮਗਾ ਜਿੱਤਿਆ
Ad Position 24
No active advertisement