02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਰਾਵੀ ਦਰਿਆ ਵਿਚ ਇਕ ਵਾਰ ਫਿਰ ਵਧਿਆ ਪਾਣੀ ਦਾ ਪੱਧਰ

ਅਜਨਾਲਾ, (ਅੰਮ੍ਰਿਤਸਰ), 1 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਪਹਾੜੀ ਖੇਤਰਾਂ ਵਿਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਅਤੇ ਉੱਝ ਦਰਿਆ ਵਿਚ ਪਾਣੀ ਜ਼ਿਆਦਾ ਆਉਣ ਕਾਰਨ ਰਾਵੀ ਦਰਿਆ....

Ad Position 21
No active advertisement
ਅਜੀਤ ਡੈਸਕ 01-08-2026

ਅਜਨਾਲਾ, (ਅੰਮ੍ਰਿਤਸਰ), 1 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਪਹਾੜੀ ਖੇਤਰਾਂ ਵਿਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਅਤੇ ਉੱਝ ਦਰਿਆ ਵਿਚ ਪਾਣੀ ਜ਼ਿਆਦਾ ਆਉਣ ਕਾਰਨ ਰਾਵੀ ਦਰਿਆ ਦੇ ਪਾਣੀ ਦੇ ਪੱਧਰ ਵਿਚ ਇਕ ਵਾਰ ਫਿਰ ਵਾਧਾ ਦਰਜ ਕੀਤਾ ਗਿਆ ਹੈ। ਪ੍ਰਸ਼ਾਸਨ ਵਲੋਂ ਰਾਵੀ ਦਰਿਆ ਦੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਇਥੇ ਦੱਸਣਯੋਗ ਹੈ ਕਿ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਦਾ ਕਾਰਨ ਕੋਈ ਖ਼ਤਰਾ ਨਹੀਂ ਹੈ ਅਤੇ ਇਹ ਪਾਣੀ ਆਸਾਨੀ ਨਾਲ ਪਾਕਿਸਤਾਨ ਵਾਲੇ ਪਾਸੇ ਨੂੰ ਵਹਿ ਜਾਵੇਗਾ I

Ad Position 22
No active advertisement
ਪਿਛਲੀ ਖ਼ਬਰ ਨਹਿਰ ਚ ਡੁੱਬਣ ਕਾਰਨ ਬੱਚੇ ਦੀ ਮੌਤ ਅਗਲੀ ਖ਼ਬਰ ਵਪਾਰਕ ਗੈਸ ਸਿਲੰਡਰਾਂ ਦੀਆਂ ਕੀਮਤਾਂ ’ਚ 200 ਰੁਪਏ ਤੋਂ ਵੱਧ ਦੀ ਕਟੌਤੀ
Ad Position 24
No active advertisement