02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਅੱਜ ਆਂਧਰਾ ਪ੍ਰਦੇਸ਼ ਤੇ ਕਰਨਾਟਕ ਦੇ ਦੌਰੇ ’ਤੇ ਪ੍ਰਧਾਨ ਮੰਤਰੀ ਮੋਦੀ

ਅਮਰਾਵਤੀ, 1 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਦੇ ਦੌਰੇ 'ਤੇ ਹਨ। ਪ੍ਰਧਾਨ ਮੰਤਰੀ ਮੋਦੀ ਸਵੇਰੇ 11 ਵਜੇ ਦਿੱਲੀ ਤੋਂ ਆਂਧਰਾ ਪ੍ਰਦੇਸ਼ ਦੇ ਅਮਰਾਵਤੀ...

Ad Position 21
No active advertisement
ਅਜੀਤ ਡੈਸਕ 01-08-2026

ਅਮਰਾਵਤੀ, 1 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਦੇ ਦੌਰੇ 'ਤੇ ਹਨ। ਪ੍ਰਧਾਨ ਮੰਤਰੀ ਮੋਦੀ ਸਵੇਰੇ 11 ਵਜੇ ਦਿੱਲੀ ਤੋਂ ਆਂਧਰਾ ਪ੍ਰਦੇਸ਼ ਦੇ ਅਮਰਾਵਤੀ ਪਹੁੰਚੇ। ਇੱਥੇ ਉਨ੍ਹਾਂ ਨੇ ਭੋਗਪੁਰਮ ਹਵਾਈ ਅੱਡੇ 'ਤੇ ਸਹੂਲਤਾਂ ਦਾ ਨਿਰੀਖਣ ਕੀਤਾ, ਜਿਸਦਾ ਡਿਜ਼ਾਈਨ ਚੁਟੀਲੂ ਕਾਟੇਜ ਤੋਂ ਪ੍ਰੇਰਿਤ ਹੈ।

ਇਸ ਤੋਂ ਬਾਅਦ ਉਨ੍ਹਾਂ ਵਲੋਂ ਇਕ ਰੋਡ ਸ਼ੋਅ ਕੀਤਾ ਗਿਆ। ਉਹ ਜਲਦੀ ਹੀ ਟਰਮੀਨਲ ਇਮਾਰਤ ਦਾ ਉਦਘਾਟਨ ਕਰਨਗੇ। ਵਿਜਿਆਨਗਰਮ ਜ਼ਿਲ੍ਹੇ ਦੇ ਭੋਗਪੁਰਮ ਵਿਚ ਅਲੂਰੀ ਸੀਤਾਰਾਮ ਰਾਜੂ ਹਵਾਈ ਅੱਡਾ ਲਗਭਗ ₹5,000 ਕਰੋੜ ਦੀ ਲਾਗਤ ਨਾਲ ਬਣਾਇਆ ਗਿਆ ਸੀ।

ਦੁਪਹਿਰ 3:30 ਵਜੇ, ਪ੍ਰਧਾਨ ਮੰਤਰੀ ਮੈਸੂਰ ਦੇ ਸ਼੍ਰੀ ਰਾਮਕ੍ਰਿਸ਼ਨ ਆਸ਼ਰਮ ਵਿਖੇ ਸਵਾਮੀ ਵਿਵੇਕਾਨੰਦ ਸੱਭਿਆਚਾਰਕ ਯੁਵਾ ਕੇਂਦਰ-ਵਿਵੇਕ ਸਮਾਰਕ ਦਾ ਵੀ ਉਦਘਾਟਨ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਜਨਰਲ ਸਕੱਤਰ ਬੇਅੰਤ ਸਿੰਘ ਲਾਲੀ ਵਲੋਂ ਅਹੁਦੇ ਅਤੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ... ਅਗਲੀ ਖ਼ਬਰ ਤਾਮਿਲਨਾਡੂ ਦੌਰੇ ਲਈ ਚੇੱਨਈ ਪੁੱਜੇ ਰਾਹੁਲ ਗਾਂਧੀ
Ad Position 24
No active advertisement