02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਚੰਡੀਗੜ੍ਹ ’ਚ ਮਨਾਈ ਗਈ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ 18ਵੀਂ ਬਰਸੀ

ਚੰਡੀਗੜ੍ਹ, 1 ਅਗਸਤ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਵਿਚ ਅੱਜ ਬਾਬਾ ਸੋਹਣ ਸਿੰਘ ਭਕਨਾ ਭਵਨ ਸੈਕਟਰ 29 ਵਿਖੇ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ 18ਵੀਂ ਬਰਸੀ ਮਨਾਈ ਜਾ...

Ad Position 21
No active advertisement
ਅਜੀਤ ਡੈਸਕ 01-08-2026

ਚੰਡੀਗੜ੍ਹ, 1 ਅਗਸਤ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਵਿਚ ਅੱਜ ਬਾਬਾ ਸੋਹਣ ਸਿੰਘ ਭਕਨਾ ਭਵਨ ਸੈਕਟਰ 29 ਵਿਖੇ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਦੀ 18ਵੀਂ ਬਰਸੀ ਮਨਾਈ ਜਾ ਰਹੀ ਹੈ। ਸੀ.ਪੀ.ਆਈ. (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਸ ਸਮਾਰੋਹ ਵਿਚ ਵੱਖ-ਵੱਖ ਰਾਜਨੀਤਕ ਪਾਰਟੀਆਂ ਤੇ ਆਗੂਆਂ ਨੇ ਵੀ ਸ਼ਿਰਕਤ ਕੀਤੀ ਹੈ। ਇਨ੍ਹਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਮੁੱਖ ਆਗੂ ਬਲਵਿੰਦਰ ਸਿੰਘ ਭੂੰਦੜ, ਦਲਜੀਤ ਸਿੰਘ ਚੀਮਾ ਅਤੇ ਕਾਂਗਰਸ ਦੇ ਉੱਘੇ ਆਗੂ ਪਵਨ ਕੁਮਾਰ ਬਾਂਸਲ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਵੱਡੀ ਗਿਣਤੀ ਵਿਚ ਵਰਕਰ ਵੀ ਪੁੱਜੇ ਹੋਏ ਹਨ। ਇਸ ਮੌਕੇ ’ਤੇ ਵੱਖ ਵੱਖ ਆਗੂਆਂ ਵਲੋਂ ਕਾਮਰੇਡ ਹਰਕਿਸ਼ਨ ਸਿੰਘ ਸੁਰਜੀਤ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਐਲ.ਏ.ਡੀ.ਸੀ. ਨੀਤੀ ਖ਼ਿਲਾਫ਼ ਵਕੀਲਾਂ ਵਲੋਂ ਜਾਰੀ ਹੜਤਾਲ ਵਿਚ ਆਪ ਵਿਧਾਇਕ ਐਡਵੋਕੇਟ ਦਹੀਆ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਜਨਰਲ ਸਕੱਤਰ ਬੇਅੰਤ ਸਿੰਘ ਲਾਲੀ ਵਲੋਂ ਅਹੁਦੇ ਅਤੇ ਮੁਢਲੀ ਮੈਂਬਰਸ਼ਿਪ ਤੋਂ ਅਸਤੀਫ...
Ad Position 24
No active advertisement