01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਪ੍ਰੀਤੀ ਪਵਾਰ ਤੇ ਜੈਸਮੀਨ ਨੇ ਜਿੱਤੇ ਸੋਨੇ ਦੇ ਤਗਮੇ

ਨਵੀਂ ਦਿੱਲੀ, 1 ਅਗਸਤ- ਭਾਰਤੀ ਮੁੱਕੇਬਾਜ਼ਾਂ ਪ੍ਰੀਤੀ ਪਵਾਰ ਅਤੇ ਜੈਸਮੀਨ ਨੇ ਗਲਾਸਗੋ ਵਿਖੇ...

Ad Position 21
No active advertisement
ਅਜੀਤ ਡੈਸਕ 01-08-2026

ਨਵੀਂ ਦਿੱਲੀ, 1 ਅਗਸਤ-  ਭਾਰਤੀ ਮੁੱਕੇਬਾਜ਼ਾਂ ਪ੍ਰੀਤੀ ਪਵਾਰ ਅਤੇ ਜੈਸਮੀਨ ਨੇ ਗਲਾਸਗੋ ਵਿਖੇ ਚੱਲ ਰਹੀਆਂ ਕਾਮਨਵੈਲਥ ਖੇਡਾਂ 2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੇਸ਼ ਲਈ ਦੋ ਸੋਨੇ ਦੇ ਤਗਮੇ ਜਿੱਤੇ ਹਨ।

ਭਾਰਤੀ ਮੁੱਕੇਬਾਜ਼ਾਂ ਦਾ ਡਬਲ ਧਮਾਕਾ ਦੇਖਣ ਨੂੰ ਮਿਲਿਆਂ ਹੈ। ਪ੍ਰੀਤੀ ਪਵਾਰ ਤੇ ਜੈਸਮੀਨ ਨੇ ਸੋਨੇ ਦੇ ਤਗਮੇ ਜਿੱਤ ਕੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ। 

 

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਬਾਰ ਸੰਗਰੂਰ ਦਾ ਧਰਨਾ ਤੇ ਭੁੱਖ ਹੜਤਾਲ ਜਾਰੀ ਅਗਲੀ ਖ਼ਬਰ ਬਸੰਤ ਐਵਨਿਊ ਵਿਖੇ ਲੋਕ ਮਿਲਣੀ ਵੇਲੇ ਮਾਹੌਲ ਗਰਮਾਇਆ, ਲੋਕਾਂ ਨੇ ਵਿਧਾਇਕ ਨੂੰ ਲਗਾਈ ਸਵਾਲਾਂ ਦੀ ਝੜੀ
Ad Position 24
No active advertisement