01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

10 ਪਰਿਵਾਰ ਕਾਂਗਰਸ ਪਾਰਟੀ ਛੱਡ ਕੇ ਆਪ ਵਿਚ ਹੋਏ ਸ਼ਾਮਿਲ

ਓਠੀਆਂ (ਅੰਮ੍ਰਿਤਸਰ), 1 ਅਗਸਤ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ...

Ad Position 21
No active advertisement
ਅਜੀਤ ਡੈਸਕ 01-08-2026

ਓਠੀਆਂ (ਅੰਮ੍ਰਿਤਸਰ), 1 ਅਗਸਤ (ਗੁਰਵਿੰਦਰ ਸਿੰਘ ਛੀਨਾ)- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਤੋਂ ਖੁਸ਼ ਹੋ ਕੇ ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਵਿਚ ਦੂਜੀਆ ਪਾਰਟੀਆਂ ਦੇ ਵਰਕਰ ਧੜਾ ਧੜ ਸ਼ਾਮਿਲ ਹੋ ਰਹੇ ਹਨ।

ਜਿਸ ਦੇ ਤਹਿਤ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਓਠੀਆਂ ਤੋਂ ਸ਼ਾਹ ਪਰਿਵਾਰ ਦੇ 10 ਪਰਿਵਾਰ ਕਾਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਿਆ ਜਿਨ੍ਹਾਂ ਨੂੰ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਵਲੋਂ ਸਨਮਾਨਿਤ ਕੀਤਾ ਗਿਆ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਕੀਤਾ।

Ad Position 22
No active advertisement
ਪਿਛਲੀ ਖ਼ਬਰ ਨਜਾਇਜ਼ ਪਰਚਾ ਦਰਜ ਕਰਨ ਤੇ ਮਜੀਠੀਆ ਵਲੋ ਕਾਨਫਰੰਸ ਦੌਰਾਨ ਪੰਜਾਬ ਸਰਕਾਰ ਨੂੰ ਘੇਰਿਆ ਅਗਲੀ ਖ਼ਬਰ ਸੰਤ ਸੀਚੇਵਾਲ ਦੇ ਯਤਨਾਂ ਸਦਕਾ ਅਰਮੀਨੀਆ ਤੋਂ ਭਾਰਤ ਪਹੁੰਚੀ ਪਿੰਡ ਸੰਗੋਜਲਾ ਦੇ ਨੌਜਵਾਨ ਦੀ ਮ੍ਰਿਤਕ ਦੇਹ
Ad Position 24
No active advertisement