01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਪਿੰਡ ਬੰਡਾਲਾ ਤੋਂ 25 ਪਰਿਵਾਰ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ

ਬੰਡਾਲਾ (ਅੰਮ੍ਰਿਤਸਰ), 1 ਅਗਸਤ- ਸਰਦਾਰ ਹਰਭਜਨ ਸਿੰਘ ਈ. ਟੀ. ਓ. ਕੈਬਨਿਟ ਮੰਤਰੀ ਪੰਜਾਬ ਦੀ ਅਗਵਾਈ ਹੇਠ...

Ad Position 21
No active advertisement
ਅਜੀਤ ਡੈਸਕ 01-08-2026

ਬੰਡਾਲਾ (ਅੰਮ੍ਰਿਤਸਰ), 1 ਅਗਸਤ- ਸਰਦਾਰ ਹਰਭਜਨ ਸਿੰਘ ਈ. ਟੀ. ਓ. ਕੈਬਨਿਟ ਮੰਤਰੀ ਪੰਜਾਬ ਦੀ ਅਗਵਾਈ ਹੇਠ ਅੱਜ ਪਿੰਡ ਬੰਡਾਲਾ ਤੋਂ 25 ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਜਿਸ ਵਿਚ ਰਾਜਵਿੰਦਰ ਕੌਰ ਪਤਨੀ ਸ ਬਲਜਿੰਦਰ ਸਿੰਘ ਮੌਜੂਦਾ ਪੰਚਾਇਤ ਮੈਂਬਰ, ਗੁਰਪਾਲ ਸਿੰਘ, ਹਰਪਾਲ ਸਿੰਘ, ਹੀਰਾ ਸਿੰਘ, ਪ੍ਰਤਾਪ ਸਿੰਘ, ਕੁਲਵੰਤ ਸਿੰਘ, ਮਹਿੰਦਰ ਸਿੰਘ, ਗੁਰਮੁੱਖ ਸਿੰਘ, ਕਵਲਜੀਤ ਸਿੰਘ, ਦਲੀਪ ਸਿੰਘ, ਜੀ ਦੇ ਆਉਣ ਨਾਲ ਆਮ ਆਦਮੀ ਪਾਰਟੀ ਦੇ ਹਲਕਾ ਜੰਡਿਆਲਾ ਗੁਰੂ ਦੇ ਪਰਿਵਾਰ ਵਿਚ ਵਾਧਾ ਹੋਇਆ।

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਸੰਗਰੂਰ ਦਫ਼ਤਰ ਤੇ ਪੈਟਰੋਲ ਬੰਬ ਸੁੱਟਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਦੋ ਜਣਿਆਂ ਨੂੰ ਮੁੜ ਤਿੰਨ ਦਿਨਾਂ ਦੇ ਪੁਲਿ... ਅਗਲੀ ਖ਼ਬਰ ਨਜਾਇਜ਼ ਪਰਚਾ ਦਰਜ ਕਰਨ ਤੇ ਮਜੀਠੀਆ ਵਲੋ ਕਾਨਫਰੰਸ ਦੌਰਾਨ ਪੰਜਾਬ ਸਰਕਾਰ ਨੂੰ ਘੇਰਿਆ
Ad Position 24
No active advertisement