01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸਫਾਈ ਕਰਮਚਾਰੀਆਂ ਨਾਲ ਮੀਟਿੰਗ ਕਰਨ ਕੈਬਨਿਟ ਮੰਤਰੀ ਹਰਜੋਤ ਬੈਂਸ ਲੁਧਿਆਣਾ ਪੁੱਜੇ

ਲੁਧਿਆਣਾ, 1 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪਿਛਲੇਂ ਕਈ ਦਿਨਾਂ ਤੋਂ ਪੰਜਾਬ ਵਿਚ ਬਰਨਾਲਾ...

Ad Position 21
No active advertisement
ਅਜੀਤ ਡੈਸਕ 01-08-2026

ਲੁਧਿਆਣਾ, 1 ਅਗਸਤ (ਪਰਮਿੰਦਰ ਸਿੰਘ ਆਹੂਜਾ)- ਪਿਛਲੇਂ ਕਈ ਦਿਨਾਂ ਤੋਂ ਪੰਜਾਬ ਵਿਚ ਬਰਨਾਲਾ ਕਾਂਡ ਨੂੰ ਲੈ ਕੇ ਸਫਾਈ ਕਰਮਚਾਰੀਆਂ ਦੇ ਚੱਲ ਰਹੀ ਹੜਤਾਲ ਖ਼ਤਮ ਕਰਵਾਉਣ ਲਈ ਅੱਜ ਦੇਰ ਸ਼ਾਮ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਲੁਧਿਆਣਾ ਪਹੁੰਚੇ ਹਨ ਜਿੱਥੇ ਕਿ ਉਨ੍ਹਾਂ ਦੀ ਕਰਮਚਾਰੀਆਂ ਦੇ ਆਗੂਆਂ ਨਾਲ ਮੀਟਿੰਗ ਚੱਲ ਰਹੀ ਹੈ ਅਤੇ ਇਸ ਦਾ ਸਿੱਟਾ ਕੁਝ ਮਿੰਟ ਬਾਅਦ ਆਉਂਣ ਦੀ ਸੰਭਾਵਨਾ ਹੈ।

Ad Position 22
No active advertisement
ਪਿਛਲੀ ਖ਼ਬਰ ਕੇਜਰੀਵਾਲ ਨੇ ਪਾਰਟੀ ਵਰਕਰਾਂ ਨਾਲ ਕੀਤੀ ਵਰਚੁਅਲ ਮੀਟਿੰਗ ਵਿਚ ਜ਼ਿਲ੍ਹਾ ਸੰਗਰੂਰ ਤੋਂ 35000 ਕਰੀਬ ਦੇ ਆਗੂਆਂ ਅਤੇ ਵਰਕਰਾ... ਅਗਲੀ ਖ਼ਬਰ ਤਪਾ ਪੁਲਿਸ ਵਲੋਂ ਵੱਡੀ ਖੇਪ ਬਰਾਮਦ, ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼
Ad Position 24
No active advertisement