02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਰਾਜੌਰੀ-ਪੁਣਛ ਰਾਸ਼ਟਰੀ ਰਾਜਮਾਰਗ ਤੋਂ ਮਲਬੇ ਨੂੰ ਹਟਾਉਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ

ਰਾਜੌਰੀ (ਜੰਮੂ ਕਸ਼ਮੀਰ), 2 ਅਗਸਤ - 19 ਜੁਲਾਈ ਨੂੰ ਅਚਾਨਕ ਆਏ ਹੜ੍ਹ ਦੌਰਾਨ ਰਾਜੌਰੀ-ਪੁਣਛ ਰਾਸ਼ਟਰੀ ਰਾਜਮਾਰਗ (ਐਨਐਚ-144ਅ) ਦੇ ਨਾਲ-ਨਾਲ ਕਈ ਥਾਵਾਂ 'ਤੇ ਜ਼ਮੀਨ iਖ਼ਸਕ ਗਈ ਸੀ। ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀਆਰਓ) ਸੁਚਾਰੂ ਆਵਾਜਾਈ ਲਈ ਹਾਈਵੇਅ ਤੋਂ ਜ਼ਮੀਨ...

Ad Position 21
No active advertisement
ਅਜੀਤ ਡੈਸਕ 02-08-2026

ਰਾਜੌਰੀ (ਜੰਮੂ ਕਸ਼ਮੀਰ), 2 ਅਗਸਤ - 19 ਜੁਲਾਈ ਨੂੰ ਅਚਾਨਕ ਆਏ ਹੜ੍ਹ ਦੌਰਾਨ ਰਾਜੌਰੀ-ਪੁਣਛ ਰਾਸ਼ਟਰੀ ਰਾਜਮਾਰਗ (ਐਨਐਚ-144ਅ) ਦੇ ਨਾਲ-ਨਾਲ ਕਈ ਥਾਵਾਂ 'ਤੇ ਜ਼ਮੀਨ iਖ਼ਸਕ ਗਈ ਸੀ। ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀਆਰਓ) ਸੁਚਾਰੂ ਆਵਾਜਾਈ ਲਈ ਹਾਈਵੇਅ ਤੋਂ ਜ਼ਮੀਨ iਖ਼ਸਕਣ ਵਾਲੇ ਮਲਬੇ ਨੂੰ ਹਟਾਉਣ ਲਈ ਜੰਗੀ ਪੱਧਰ 'ਤੇ ਕੰਮ ਕਰ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਮਰਨਾਥ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਦੇ 25ਵੇਂ ਜਥੇ ਨੇ ਰਾਸ਼ਟਰੀ ਰਾਜਮਾਰਗ-44 'ਤੇ ਚੰਦਰਕੋਟ ਨੂੰ ਸੁਰੱਖਿਅਤ ਢੰਗ... ਅਗਲੀ ਖ਼ਬਰ ਅਭਿਜੀਤ ਦੀਪਕੇ ਵਲੋਂ ਪ੍ਰਧਾਨ ਮੰਤਰੀ ਨੂੰ ਪ੍ਰਦਰਸ਼ਨਕਾਰੀਆਂ ਵਿਰੁੱਧ ਕੇਸ ਵਾਪਸ ਲੈਣ ਲਈ ਪੁਲਿਸ ਨੂੰ ਨਿਰਦੇਸ਼ ਦੇਣ ਦੀ ਅਪ...
Ad Position 24
No active advertisement