02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਲੁਧਿਆਣਾ - ਮੁੱਖ ਮੰਤਰੀ ਭਗਵੰਤ ਮਾਨ ਵਲੋਂ 2 ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ

ਲੁਧਿਆਣਾ, 2 ਅਗਸਤ - ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਜਾਰੀ ਹੈ। ਇਸ ਦੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੇ ਆਪਣੇ ਦੌਰੇ ਦੌਰਾਨ ਕਿਦਵਈ ਨਗਰ ਅਤੇ ਮਿਲਰਗੰਜ ਵਿਚ ਸਕੂਲ ਆਫ਼ ਐਮੀਨੈਂਸ...

Ad Position 21
No active advertisement
ਅਜੀਤ ਡੈਸਕ 02-08-2026

ਲੁਧਿਆਣਾ, 2 ਅਗਸਤ - ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਜਾਰੀ ਹੈ। ਇਸ ਦੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੇ ਆਪਣੇ ਦੌਰੇ ਦੌਰਾਨ ਕਿਦਵਈ ਨਗਰ ਅਤੇ ਮਿਲਰਗੰਜ ਵਿਚ ਸਕੂਲ ਆਫ਼ ਐਮੀਨੈਂਸ ਦੀਆਂ ਨਵੀਆਂ ਇਮਾਰਤਾਂ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਹਣਿ ਲੁਧਿਆਣਾ ਜ਼ਿਲ੍ਹਾ 16 ਸਕੂਲ ਆਫ਼ ਐਮੀਨੈਂਸ ਦੇ ਨਾਲ ਚੋਟੀ ਦਾ ਜ਼ਿਲ੍ਹਾ ਬਣ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ਲੁਧਿਆਣਾ ਵਿਖੇ 'ਸਕੂਲ ਆਫ਼ ਐਮੀਨੈਂਸ' ਦੀ ਨਵੀਂ ਇਮਾਰਤ ਦਾ ਉਦਘਾਟਨ ਕਰਕੇ ਬੇਹੱਦ ਖੁਸ਼ੀ ਹੋਈ...
ਸਰਕਾਰੀ ਸਕੂਲਾਂ ਦੇ ਸ਼ਾਨਦਾਰ ਮਾਹੌਲ ਸਦਕਾ ਅੱਜ ਬੱਚੇ ਪ੍ਰਾਈਵੇਟ ਸਕੂਲ ਛੱਡ ਕੇ ਇਥੇ ਦਾਖ਼ਲਾ ਲੈ ਰਹੇ ਹਨ... 
ਸਿੱਖਿਆ ਦੇ ਖੇਤਰ 'ਚ ਪੰਜਾਬ ਅੱਜ ਪਹਿਲੇ ਨੰਬਰ 'ਤੇ ਹੈ.. ਇਸ ਸਾਲ ਸਾਡੇ 882 ਬੱਚਿਆਂ ਨੇ ਨੀਟ ਅਤੇ 125 ਤੋਂ ਵੱਧ ਨੇ ਜੇਈਈ ਮੇਨ ਪਾਸ ਕੀਤਾ ਹੈ... ਇਸੇ ਮਿਆਰੀ ਸਿੱਖਿਆ ਰਾਹੀਂ ਅਸੀਂ ਬੱਚਿਆਂ ਦੇ ਸੁਪਨਿਆਂ ਦਾ 'ਰੰਗਲਾ ਪੰਜਾਬ' ਸਿਰਜ ਰਹੇ ਹਾਂ... ਇਨਕਲਾਬ ਜ਼ਿੰਦਾਬਾਦ!

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਅੱਗੇ ਵਧਣਾ ਚਾਹੁੰਦਾ ਹੈ ਅਤੇ 'ਕਮਲ' ਨਾਲ ਜੁੜਨਾ ਚਾਹੁੰਦਾ ਹੈ ਪੰਜਾਬ - ਨਾਇਬ ਸਿੰਘ... ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਵਲੋਂ "ਵਿਕਸਿਤ ਭਾਰਤ ਸੰਕਲਪ ਅਭਿਆਨ ਲਈ ਨਸ਼ਾ ਮੁਕਤ ਯੁਵਾ" ਦੀ ਸ਼ੁਰੂਆਤ
Ad Position 24
No active advertisement