02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਬਰਨਾਲਾ ਵਿਖੇ ਕਾਂਗਰਸ ਦੇ ਪ੍ਰੋਗਰਾਮ ਦੌਰਾਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਅਰੇ ਲਗਾਉਣ ਸਮੇਂ ਹੋਇਆ ਹੰਗਾਮਾ

ਬਰਨਾਲਾ, 2 ਅਗਸਤ (ਗੁਰਪ੍ਰੀਤ ਸਿੰਘ ਲਾਡੀ) - ਬਰਨਾਲਾ ਵਿਖੇ ਪੰਜਾਬ ਕਾਂਗਰਸ ਵਲੋਂ ਰੱਖੇ ਗਏ ਪ੍ਰੋਗਰਾਮ 'ਹਰ ਬੂਥ ਕਾਂਗਰਸ ਮਜਬੂਤ' ਵਿਚ ਉਸ ਸਮੇਂ ਹੰਗਾਮਾ ਖੜਾ ਹੋ ਗਿਆ, ਜਦੋਂ ਕੁਝ ਵਰਕਰਾਂ ਵਲੋਂ ਸਾਬਕਾ...

Ad Position 21
No active advertisement
ਅਜੀਤ ਡੈਸਕ 02-08-2026

ਬਰਨਾਲਾ, 2 ਅਗਸਤ (ਗੁਰਪ੍ਰੀਤ ਸਿੰਘ ਲਾਡੀ) - ਬਰਨਾਲਾ ਵਿਖੇ ਪੰਜਾਬ ਕਾਂਗਰਸ ਵਲੋਂ ਰੱਖੇ ਗਏ ਪ੍ਰੋਗਰਾਮ 'ਹਰ ਬੂਥ ਕਾਂਗਰਸ ਮਜਬੂਤ' ਵਿਚ ਉਸ ਸਮੇਂ ਹੰਗਾਮਾ ਖੜਾ ਹੋ ਗਿਆ, ਜਦੋਂ ਕੁਝ ਵਰਕਰਾਂ ਵਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ ਗਏ। ਜਦੋਂ ਵਰਕਰਾਂ ਨੂੰ ਨਾਅਰੇ ਲਗਾਉਣ ਤੋਂ ਰੋਕਿਆ ਗਿਆ ਤਾਂ ਵੱਡੀ ਪੱਧਰ ਉਤੇ ਪੰਡਾਲ ਵਿਚ ਰੋਲਾ ਪੈ ਗਿਆ ਅਤੇ ਇਸ ਰੌਲੇ ਦੌਰਾਨ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਸਟੇਜ ਤੋਂ ਬੋਲਦੇ ਰਹੇ, ਪਰ ਕਿਸੇ ਵੀ ਵਰਕਰ ਨੇ ਉਨ੍ਹਾਂ ਦਾ  ਭਾਸ਼ਣ ਨਹੀਂ ਸੁਣਿਆ।

Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਦੋ-ਤਿੰਨ ਹਿੱਸਿਆਂ ਵਿਚ ਵੰਡੀ ਜਾਵੇਗੀ ਪੰਜਾਬ ਕਾਂਗਰਸ -ਚੀਮਾ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਅੱਗੇ ਵਧਣਾ ਚਾਹੁੰਦਾ ਹੈ ਅਤੇ 'ਕਮਲ' ਨਾਲ ਜੁੜਨਾ ਚਾਹੁੰਦਾ ਹੈ ਪੰਜਾਬ - ਨਾਇਬ ਸਿੰਘ...
Ad Position 24
No active advertisement