02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਅਜਨਾਲਾ ਖੇਤਰ ਵਿਚੋਂ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ

ਅਜਨਾਲਾ (ਗੱਗੋਮਾਹਲ), 2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਅੰਮ੍ਰਿਤਸਰ ਦੀ ਸਰਹੱਦੀ ਤਹਿਸੀਲ...

Ad Position 21
No active advertisement
ਅਜੀਤ ਡੈਸਕ 02-08-2026

ਅਜਨਾਲਾ (ਗੱਗੋਮਾਹਲ),  2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਅੰਮ੍ਰਿਤਸਰ ਦੀ ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਸੂਫ਼ੀਆਂ ਨੇੜਿਓਂ ਇਕ ਕਿਸਾਨ ਦੇ ਖੇਤਾਂ ਵਿਚੋਂ ਭਾਰੀ ਮਾਤਰਾ ਵਿਚ ਹੈਰੋਇਨ ਬਰਾਮਦ ਹੋਈ ਹੈ I ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਕੁਝ ਲੋਕਾਂ ਵਲੋਂ ਇਕ ਖੇਤ ਵਿਚ ਹੈਰੋਇਨ ਪਈ ਦੇਖੀਂ ਜਿਸਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ I

ਥਾਣਾ ਰਮਦਾਸ ਦੇ ਐਸ.ਐਚ.ਓ ਸਬ-ਇੰਸਪੈਕਟਰ ਨਰਿੰਦਰ ਸਿੰਘ ਦੀ ਪੁਲਿਸ ਵਲੋਂ ਮੌਕੇ ਤੇ ਪਹੁੰਚ ਕੇ ਹੈਰੋਇਨ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਇਲਾਕੇ ਵਿਚ ਤਲਾਸ਼ੀ ਅਭਿਆਨ ਵਿਚ ਲਾਇਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਇਤਿਹਾਸਿਕ ਗੁਰਦੁਆਰਾ ਗੁਰੂ ਕਾ ਬਾਗ਼ ਘੁੱਕੇਵਾਲੀ ਨੂੰ ਜਾਣ ਵਾਲੀ ਮੁੱਖ ਸੜਕ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਬੀਕੇਯੂ ਉਗਰਾਹਾਂ ਵਲੋਂ ਸੈਲੋ ਪਲਾਂਟ ਨੂੰ ਲੈ ਕੇ ਧਰਨਾ ਚੌਥੇ ਦਿਨ ਵੀ ਜਾਰੀ
Ad Position 24
No active advertisement