26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸਰਜੀਵਨ ਜਿੰਦਲ ਬਣੇ ਜ਼ਿਲ੍ਹਾ ਸੰਗਰੂਰ -1 ਦੇ ਨਵੇਂ ਜ਼ਿਲ੍ਹਾ ਪ੍ਰਧਾਨ

ਸੰਗਰੂਰ, 2 ਅਗਸਤ (ਦਮਨਜੀਤ ਸਿੰਘ )- ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਸੰਗਰੂਰ -1 ਲਈ ਨਵੇਂ ਪ੍ਰਧਾਨ...

Ad Position 21
No active advertisement
ਅਜੀਤ ਡੈਸਕ 02-08-2026

ਸੰਗਰੂਰ, 2 ਅਗਸਤ (ਦਮਨਜੀਤ ਸਿੰਘ )- ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਸੰਗਰੂਰ -1 ਲਈ ਨਵੇਂ ਪ੍ਰਧਾਨ ਦੀ ਨਿਯੁਕਤੀ ਕੀਤੀ ਗਈ ਹੈ l ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀਆਂ ਨਿਯੁਕਤੀਆਂ ਸਬੰਧੀ ਜਾਰੀ ਕੀਤੀ ਗਈ ਸੂਚੀ ਮੁਤਾਬਿਕ ਜ਼ਿਲ੍ਹਾ ਸੰਗਰੂਰ -1 ਲਈ ਸਰਜੀਵਨ ਜਿੰਦਲ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ l ਜਿੰਦਲ ਦੀ ਨਿਯੁਕਤੀ ਉੱਤੇ ਭਾਜਪਾ ਆਗੂਆਂ ਵਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ l

Ad Position 22
No active advertisement
ਪਿਛਲੀ ਖ਼ਬਰ 8 ਗ੍ਰਾਮ ਨਸ਼ੀਲੇ ਪਦਾਰਥ (ਹੈਰੋਇਨ) ਸਣੇ ਇਕ ਕਾਬੂ ਅਗਲੀ ਖ਼ਬਰ ਦੁੱਧ ਲੈਣ ਜਾ ਰਹੀ ਮਹਿਲਾ ਦੇ ਕੰਨ ਵਿਚੋ ਮੋਟਰਸਾਈਕਲ ਸਵਾਰ ਵਾਲੀ ਖੋਹ ਕੇ ਫ਼ਰਾਰ, ਕੰਨ 'ਤੇ ਲੱਗੇ ਟਾਂਕੇ
Ad Position 24