02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਆਬਕਾਰੀ ਵਿਭਾਗ ਤੇ ਜ਼ੀਰਕਪੁਰ ਪੁਲਿਸ ਨੇ ਦੋ ਥਾਵਾਂ ਤੋਂ ਨਾਜਾਇਜ਼ ਸ਼ਰਾਬ ਦੀਆਂ 560 ਪੇਟੀਆਂ ਫੜੀਆਂ, ਮਾਮਲਾ ਦਰਜ

ਜ਼ੀਰਕਪੁਰ (ਮੋਹਾਲੀ), 2 ਅਗਸਤ (ਮਨਿੰਦਰ ਸਿੰਘ)- ਐਤਵਾਰ ਨੂੰ ਆਬਕਾਰੀ ਵਿਭਾਗ ਅਤੇ ਜ਼ੀਰਕਪੁਰ...

Ad Position 21
No active advertisement
ਅਜੀਤ ਡੈਸਕ 02-08-2026

ਜ਼ੀਰਕਪੁਰ (ਮੋਹਾਲੀ), 2 ਅਗਸਤ (ਮਨਿੰਦਰ ਸਿੰਘ)- ਐਤਵਾਰ ਨੂੰ ਆਬਕਾਰੀ ਵਿਭਾਗ ਅਤੇ ਜ਼ੀਰਕਪੁਰ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆਂ ਸ਼ਹਿਰ ਦੀਆਂ ਦੋ ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਦੀਆਂ 560 ਬੋਤਲਾਂ ਬਰਾਮਦ ਕਰ ਕੇ ਦੋਵੇਂ ਮਾਮਲਿਆਂ ਵਿਚ ਆਬਕਾਰੀ ਐਕਟ ਅਤੇ ਬੀ. ਐਨ. ਐਸ. ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਦੇਸੂਜੋਧਾ ਵਿਚ ਪੀਲੀਆ ਦਾ ਕਹਿਰ, 100 ਤੋਂ ਵੱਧ ਬੱਚਿਆਂ ਦੇ ਬਿਮਾਰ ਹੋਣ ਦਾ ਦਾਅਵਾ ਅਗਲੀ ਖ਼ਬਰ ਮਲੋਟ ਵਿਚ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਸ਼ਾਨਦਾਰ ਸਵਾਗਤ, ਹਜ਼ਾਰਾਂ ਸੰਗਤਾਂ ਨੇ ਕੀਤੀ ਸ਼ਮੂਲੀਅਤ
Ad Position 24
No active advertisement