02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਭਾਜਪਾ ਨੇ ਕੁਲਦੀਪ ਸਿੰਘ ਭੰਗੇਵਾਲਾ ਨੂੰ ਬਣਾਇਆ ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ, 2 ਅਗਸਤ (ਰਣਜੀਤ ਸਿੰਘ ਢਿੱਲੋਂ)- ਭਾਰਤੀ ਜਨਤਾ ਪਾਰਟੀ ਵਲੋਂ ਕੁਝ ਦਿਨ ਪਹਿਲਾਂ ਹੀ...

Ad Position 21
No active advertisement
ਅਜੀਤ ਡੈਸਕ 02-08-2026

ਸ੍ਰੀ ਮੁਕਤਸਰ ਸਾਹਿਬ, 2 ਅਗਸਤ (ਰਣਜੀਤ ਸਿੰਘ ਢਿੱਲੋਂ)- ਭਾਰਤੀ ਜਨਤਾ ਪਾਰਟੀ ਵਲੋਂ ਕੁਝ ਦਿਨ ਪਹਿਲਾਂ ਹੀ ਰਿਪੀਟ ਕੀਤੇ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਦੀ ਜਗ੍ਹਾ ਅੱਜ ਨਵੀਂ ਜਾਰੀ ਕੀਤੀ ਲਿਸਟ ਵਿਚ ਕੁਲਦੀਪ ਸਿੰਘ ਭੰਗੇਵਾਲਾ ਨੂੰ ਭਾਜਪਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕਰ ਦਿੱਤਾ। ਜਿਸ ਨੂੰ ਲੈ ਕੇ ਭਾਜਪਾ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦਾ ਆਲਮ ਹੈ।

ਭਾਜਪਾ ਆਗੂਆਂ ਰਾਜੇਸ਼ ਗੋਰਾ ਪਠੇਲਾ, ਅਸ਼ਵਨੀ ਗਿਰਧਰ, ਸੰਦੀਪ ਗਿਰਧਰ, ਅਰਵਿੰਦ ਪਠੇਲਾ, ਮਾਣਕ ਬਾਵਾ ਸਮੇਤ ਹੋਰ ਆਗੂਆਂ ਨੇ ਹਾਰ ਪਹਿਨਾ ਕੇ ਕੁਲਦੀਪ ਸਿੰਘ ਭੰਗੇਵਾਲਾ ਨੂੰ ਵਧਾਈ ਦਿੱਤੀ। ਇਸ ਦੌਰਾਨ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਭੰਗੇਵਾਲਾ ਨੇ ਕਿਹਾ ਕਿ ਉਹ ਸੌਂਪੀ ਗਈ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਜ਼ਿਲ੍ਹੇ ਵਿਚ ਭਾਜਪਾ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਕਰ ਪਹੁੰਚਾ ਕੇ ਪਾਰਟੀ ਨੂੰ ਮਜਬੂਤ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ 36 ਮੈਂਬਰੀ ਸੂਬਾ ਟੀਮ 'ਚ ਜ਼ਿਲ੍ਹਾ ਡੱਬਵਾਲੀ ਪੂਰੀ ਅਣਗੌਲਿਆ, ਸਿਰਸਾ ਨੂੰ ਵੀ ਨਹੀਂ ਮਿਲੀ ਨੁਮਾਇੰਦਗੀ ਅਗਲੀ ਖ਼ਬਰ ਨੌਜਵਾਨ ਦੀ ਮੌਤ ਹੋ ਜਾਣ ਤੇ ਥਾਣੇ ਮੁਹਰੇ ਦਿੱਤਾ ਧਰਨਾ
Ad Position 24
No active advertisement