02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਕਾਕਰੋਚ ਜਨਤਾ ਪਾਰਟੀ ਦੀ 5 ਅਗਸਤ ਨੂੰ ਹੋਵੇਗੀ ਅਹਿਮ ਮੀਟਿੰਗ, ਅਗਲੇਰੀ ਰਣਨੀਤੀ 'ਤੇ ਲਿਆ ਜਾਵੇਗਾ ਫੈਸਲਾ

ਨਵੀਂ ਦਿੱਲੀ, 2 ਅਗਸਤ- ਨੀਟ ਪੇਪਰ ਲੀਕ ਮੁੱਦੇ ਨੂੰ ਲੈ ਕੇ ਦੇਸ਼ ਵਿਆਪੀ ਅੰਦੋਲਨ...

Ad Position 21
No active advertisement
ਅਜੀਤ ਡੈਸਕ 02-08-2026

ਨਵੀਂ ਦਿੱਲੀ, 2 ਅਗਸਤ- ਨੀਟ ਪੇਪਰ ਲੀਕ ਮੁੱਦੇ ਨੂੰ ਲੈ ਕੇ ਦੇਸ਼ ਵਿਆਪੀ ਅੰਦੋਲਨ ਦੀ ਅਗਵਾਈ ਕਰ ਰਹੀ ਕਾਕਰੋਚ ਜਨਤਾ ਪਾਰਟੀ (CJP) ਦੀ ਕੋਰ ਕਮੇਟੀ ਦੀ ਇਕ ਮਹੱਤਵਪੂਰਨ ਮੀਟਿੰਗ 5 ਅਗਸਤ ਨੂੰ ਛਤਰਪਤੀ ਸੰਭਾਜੀਨਗਰ, ਮਹਾਰਾਸ਼ਟਰ ਵਿਚ ਹੋਵੇਗੀ। ਮੀਟਿੰਗ ਵਿਚ ਜਥੇਬੰਦੀ ਦੀ ਅਗਲੀ ਰਣਨੀਤੀ ਅਤੇ ਭਵਿੱਖੀ ਪ੍ਰੋਗਰਾਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

ਸੂਤਰਾਂ ਮੁਤਾਬਕ ਇਹ ਮੀਟਿੰਗ ਸੀ.ਜੇ.ਪੀ. ਦੇ ਸੰਸਥਾਪਕ ਅਭਿਜੀਤ ਦੀਪਕ ਦੇ ਘਰ ਹੋਵੇਗੀ। ਅੰਦੋਲਨ ਨਾਲ ਜੁੜੇ ਪ੍ਰਮੁੱਖ ਮੈਂਬਰ ਇਸ ਵਿਚ ਹਿੱਸਾ ਲੈਣਗੇ ਅਤੇ ਪਿਛਲੀ ਲਹਿਰ ਦੇ ਤਜ਼ਰਬਿਆਂ ਦੇ ਨਾਲ-ਨਾਲ ਭਵਿੱਖ ਦੀ ਕਾਰਜ ਯੋਜਨਾ ਬਾਰੇ ਵਿਚਾਰ ਕਰਨਗੇ।

Ad Position 22
No active advertisement
ਅਗਲੀ ਖ਼ਬਰ ਪਾਕਿਸਤਾਨ ਵਿਚ ਰੈਲੀ ਦੌਰਾਨ ਹੋਇਆ ਜ਼ਬਰਦਸਤ ਧਮਾਕਾ, 14 ਲੋਕਾਂ ਦੀ ਮੌਤ
Ad Position 24
No active advertisement