03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸਰਕਾਰੀ ਦੌਰੇ ਲਈ ਦਿੱਲੀ ਪਹੁੰਚੇ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਬਖਤਿਯੋਰ ਸੈਦੋਵ

ਨਵੀਂ ਦਿੱਲੀ, 3 ਅਗਸਤ - ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਬਖਤਿਯੋਰ ਸੈਦੋਵ ਸਰਕਾਰੀ ਦੌਰੇ ਲਈ ਨਵੀਂ ਦਿੱਲੀ ਪਹੁੰਚੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਟਵੀਟ ਕੀਤਾ, "ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਬਖਤਿਯੋਰ ਸੈਦੋਵ ਦਾ ਸਰਕਾਰੀ ਦੌਰੇ ਲਈ ਨਵੀਂ ਦਿੱਲੀ ਪਹੁੰਚਣ...

Ad Position 21
No active advertisement
ਅਜੀਤ ਡੈਸਕ 03-08-2026

ਨਵੀਂ ਦਿੱਲੀ, 3 ਅਗਸਤ - ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਬਖਤਿਯੋਰ ਸੈਦੋਵ ਸਰਕਾਰੀ ਦੌਰੇ ਲਈ ਨਵੀਂ ਦਿੱਲੀ ਪਹੁੰਚੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਟਵੀਟ ਕੀਤਾ, "ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਬਖਤਿਯੋਰ ਸੈਦੋਵ ਦਾ ਸਰਕਾਰੀ ਦੌਰੇ ਲਈ ਨਵੀਂ ਦਿੱਲੀ ਪਹੁੰਚਣ 'ਤੇ ਬਹੁਤ ਨਿੱਘਾ ਸਵਾਗਤ।"

Ad Position 22
No active advertisement
ਪਿਛਲੀ ਖ਼ਬਰ ਸੱਚਮੁੱਚ ਚੰਗਾ ਮਹਿਸੂਸ ਹੋ ਰਿਹਾ ਹੈ - ਰਾਸ਼ਟਰਮੰਡਲ ਖੇਡਾਂ ਡਿਸਕਸ ਥਰੋਅ ਵਿਚ ਕਾਂਸੀ ਦਾ ਤਗਮਾ ਜਿੱਤਣ 'ਤੇ ਸੀਮਾ ਕਾਲੀਰਮ... ਅਗਲੀ ਖ਼ਬਰ ਤਿੰਨ ਦਿਨ ਤੋਂ ਲਾਪਤਾ ਨਾਬਾਲਗ ਲੜਕੇ ਦੀ ਖੇਤਾਂ ਚ ਮਿਲੀ ਗਲੀ ਸੜੀ ਲਾਸ਼
Ad Position 24
No active advertisement