03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪੇਪਰ ਲੀਕ ਮਾਮਲੇ ਨੂੰ ਲੈਕੇ ਕਾਲੇ ਪਟਕੇ ਪਾ ਕੇ ਵਿਧਾਨ ਸਭਾ ਪੁੱਜੇ ਕਾਂਗਰਸੀ ਵਿਧਾਇਕ

ਚੰਡੀਗੜ੍ਹ, 3 ਅਗਸਤ (ਗੁਰਿੰਦਰ ਸਿੰਘ) - ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਪੇਪਰ ਲੀਕ ਮਾਮਲੇ ਨੂੰ ਲੈ ਕੇ ਕਾਂਗਰਸੀ ਵਿਧਾਇਕ ਕਾਲੇ ਪਟਕੇ ਪਾ ਕੇ ਵਿਧਾਨ ਸਭਾ...

Ad Position 21
No active advertisement
ਅਜੀਤ ਡੈਸਕ 03-08-2026

ਚੰਡੀਗੜ੍ਹ, 3 ਅਗਸਤ (ਗੁਰਿੰਦਰ ਸਿੰਘ) - ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਪੇਪਰ ਲੀਕ ਮਾਮਲੇ ਨੂੰ ਲੈ ਕੇ ਕਾਂਗਰਸੀ ਵਿਧਾਇਕ ਕਾਲੇ ਪਟਕੇ ਪਾ ਕੇ ਵਿਧਾਨ ਸਭਾ ਪੁੱਜੇ । ਉਨ੍ਹਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਇਸਤੀਫ਼ੇ ਦੀ ਮੰਗ ਕੀਤੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਮੌਨਸੂਨ ਇਜਲਾਸ - ਸਦਨ ਦੀ ਕਾਰਵਾਈ 12 ਵਜੇ ਤੱਕ ਮੁਲਤਵੀ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੀ ਕਾਰਵਾਈ ਸ਼ੁਰੂ
Ad Position 24
No active advertisement