ਲਾਲੜੂ (ਮੁਹਾਲੀ) 3 ਅਗਸਤ- (ਰਾਜਬੀਰ ਸਿੰਘ) - ਹਲਕਾ ਡੇਰਾਬੱਸੀ ਦੇ ਰਾਜਨੀਤਿਕ ਤੌਰ 'ਤੇ ਅਹਿਮ ਪਿੰਡ ਮਲਕਪੁਰ ਦਾ ਸਾਬਕਾ ਸਰਪੰਚ ਨਿਰਮੈਲ ਸਿੰਘ ਆਪਣੇ ਸਮਰਥਕਾਂ ਸਮੇਤ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਿਆ। ਇਸ ਮੌਕੇ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਨਿਰਮੈਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਮਲਕਪੁਰ ਅਤੇ ਆਸ-ਪਾਸ ਦੇ ਖੇਤਰ ਵਿਚ ਪਾਰਟੀ ਹੋਰ ਮਜ਼ਬੂਤ ਹੋਵੇਗੀ।
ਤਾਜ਼ਾ ਖ਼ਬਰਾਂ
Free
ਮਲਕਪੁਰ ਦਾ ਸਾਬਕਾ ਸਰਪੰਚ ਨਿਰਮੈਲ ਸਿੰਘ ਸਾਥੀਆਂ ਸਮੇਤ 'ਆਪ' ਚ ਸ਼ਾਮਿਲ
ਲਾਲੜੂ (ਮੁਹਾਲੀ) 3 ਅਗਸਤ- (ਰਾਜਬੀਰ ਸਿੰਘ) - ਹਲਕਾ ਡੇਰਾਬੱਸੀ ਦੇ ਰਾਜਨੀਤਿਕ ਤੌਰ 'ਤੇ ਅਹਿਮ ਪਿੰਡ ਮਲਕਪੁਰ ਦਾ ਸਾਬਕਾ ਸਰਪੰਚ ਨਿਰਮੈਲ ਸਿੰਘ ਆਪਣੇ ਸਮਰਥਕਾਂ ਸਮੇਤ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ...
ਅਜੀਤ ਡੈਸਕ
03-08-2026