03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਦਿੜ੍ਹਬਾ ਪੁਲਿਸ ਵਲੋਂ ਚੂਰਾ ਪੋਸਤ ਸਮੇਤ ਇਕ ਵਿਅਕਤੀ ਕਾਬੂ

ਦਿੜ੍ਹਬਾ ਮੰਡੀ (ਸੰਗਰੂਰ), 3 ਅਗਸਤ (ਜਸਵੀਰ ਸਿੰਘ ਔਜਲਾ)- ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆ ਵਿਰੁੱਧ ਚਲਾਈ...

Ad Position 21
No active advertisement
ਅਜੀਤ ਡੈਸਕ 03-08-2026

ਦਿੜ੍ਹਬਾ ਮੰਡੀ (ਸੰਗਰੂਰ), 3 ਅਗਸਤ (ਜਸਵੀਰ ਸਿੰਘ ਔਜਲਾ)- ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆ ਵਿਰੁੱਧ ਚਲਾਈ ਮੁਹਿੰਮ ਤਹਿਤ ਮਾਨਯੋਗ ਐਸ. ਐਸ. ਪੀ. ਸੰਗਰੂਰ ਡਾ. ਰਵਜੋਤ ਕੌਰ ਗਰੇਵਾਲ ਦੀ ਰਹਿਨੁਮਾਈ ਹੇਠ ਅਤੇ ਡਾ: ਰੁਪਿੰਦਰ ਕੌਰ ਬਾਜਵਾ ਉਪ ਕਪਤਾਨ ਪੁਲਿਸ ਸਬ ਡਵੀਜਨ ਦਿੜ੍ਹਬਾ ਦੀ ਯੋਗ ਅਗਵਾਈ ਹੇਠ ਦਿੜ੍ਹਬਾ ਪੁਲਿਸ ਨੂੰ ਵੱਡੀ ਸਫ਼ਲਤਾ ਪ੍ਰਾਪਤ ਹੋਈ ਹੈ।

ਪੁਲਿਸ ਥਾਣਾ ਮੁਖੀ ਦਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਕ ਵਿਅਕਤੀ ਨੂੰ ਗੁਪਤ ਸੂਚਨਾ ਦੇ ਅਧਾਰ ਤੇ ਕਾਬੂ ਕਰਕੇ ਉਸ ਕੋਲੋਂ 60 ਕਿਲੋ ਚੂਰਾ ਪੋਸਤ (ਭੁੱਕੀ) ਬਰਾਮਦ ਕੀਤੀ ਹੈ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਭੁਪੇਸ਼ ਬਘੇਲ ਅਤੇ ਰਾਜਾ ਵੜਿੰਗ ਦੀ ਵਰਕਰ ਮਿਲਣੀ ਸਮਾਗਮ ਵਿਚ ਪੱਤਰਕਾਰਾਂ ਨੂੰ ਜਾਣ ਤੋਂ ਰੋਕਿ... ਅਗਲੀ ਖ਼ਬਰ ਕੈਨੇਡਾ ਦੇ ਵੈਨਕੁਵਰ ਅਤੇ ਲੋਅਰ ਮੇਨਲੈਂਡ ਦੀ ਸਿੱਖ ਸੰਗਤ ਵਲੋਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਿਆ ਸੁਝ...
Ad Position 24
No active advertisement