04-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਅੱਜ ਪ੍ਰਧਾਨ ਮੰਤਰੀ ਨਿਵਾਸ ਵੱਲ ਮਾਰਚ ਕਰਨਗੇ ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 4 ਮਾਰਚ- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਦੁਪਹਿਰ ਆਪਣੇ ਸਮਰਥਕਾਂ ਨਾਲ ਪ੍ਰਧਾਨ ਮੰਤਰੀ ਨਿਵਾਸ ਵੱਲ ਮਾਰਚ ਕਰਨਗੇ। ਕੇਜਰੀਵਾਲ ਅਤੇ ਉਨ੍ਹਾਂ ਦੇ...

Ad Position 21
No active advertisement
ਅਜੀਤ ਡੈਸਕ 04-08-2026

ਨਵੀਂ ਦਿੱਲੀ, 4 ਮਾਰਚ- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਦੁਪਹਿਰ ਆਪਣੇ ਸਮਰਥਕਾਂ ਨਾਲ ਪ੍ਰਧਾਨ ਮੰਤਰੀ ਨਿਵਾਸ ਵੱਲ ਮਾਰਚ ਕਰਨਗੇ। ਕੇਜਰੀਵਾਲ ਅਤੇ ਉਨ੍ਹਾਂ ਦੇ ਸਮਰਥਕ ਈ-20 ਪੈਟਰੋਲ ਦੇ ਵਿਰੋਧ ਵਿਚ 100 ਲੋਕਾਂ ਨਾਲ ਦੁਪਹਿਰ 12 ਵਜੇ ਪਾਰਟੀ ਹੈੱਡਕੁਆਰਟਰ ਤੋਂ ਨਿਕਲਣਗੇ ਅਤੇ ਪ੍ਰਧਾਨ ਮੰਤਰੀ ਨੂੰ 2.33 ਲੱਖ ਲੋਕਾਂ ਦੇ ਦਸਤਖ਼ਤ ਵਾਲੀ ਇਕ ਪਟੀਸ਼ਨ ਸੌਂਪਣਗੇ। ਹਾਲਾਂਕਿ ਦਿੱਲੀ ਪੁਲਿਸ ਤੋਂ ਮਾਰਚ ਦੀ ਇਜਾਜ਼ਤ ਅਜੇ ਤੱਕ ਨਹੀਂ ਮਿਲੀ ਹੈ।

Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਦੇ ਲੇਬਰ ਰੂਮ ਵਿਚ ਤੜਕੇ ਲੱਗੀ ਅੱਗ, ਵੱਡਾ ਹਾਦਸਾ ਟਲਿਆ ਅਗਲੀ ਖ਼ਬਰ ਸੰਸਦ ਦੇ ਮੌਨਸੂਨ ਸੈਸ਼ਨ ਦਾ ਅੱਜ 12ਵਾਂ ਦਿਨ
Ad Position 24
No active advertisement