05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਐਨਡੀਏ ਸੰਸਦੀ ਪਾਰਟੀ ਦੀ ਮੀਟਿੰਗ, ਪ੍ਰਧਾਨ ਮੰਤਰੀ ਮੋਦੀ, ਅਮਿਤ ਸ਼ਾਹ ਸਮੇਤ ਹੋਰ ਵੱਡੇ ਆਗੂ ਹੋਏ ਸ਼ਾਮਿਲ

ਨਵੀਂ ਦਿੱਲੀ, 4 ਅਗਸਤ - ਸੰਸਦ ਲਾਇਬ੍ਰੇਰੀ ਭਵਨ ਦੇ ਐਮ.ਸੀ. ਬਾਲਯੋਗੀ ਆਡੀਟੋਰੀਅਮ ਵਿਖੇ ਰਾਸ਼ਟਰੀ ਲੋਕਤੰਤਰੀ ਗੱਠਜੋੜ (ਐਨਡੀਏ) ਸੰਸਦੀ ਪਾਰਟੀ ਦੀ ਮੀਟਿੰਗ, 'ਮੰਗਲ ਮਿਲਾਨ' ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ...

Ad Position 21
No active advertisement
ਅਜੀਤ ਡੈਸਕ 04-08-2026

ਨਵੀਂ ਦਿੱਲੀ, 4 ਅਗਸਤ - ਸੰਸਦ ਲਾਇਬ੍ਰੇਰੀ ਭਵਨ ਦੇ ਐਮ.ਸੀ. ਬਾਲਯੋਗੀ ਆਡੀਟੋਰੀਅਮ ਵਿਖੇ ਰਾਸ਼ਟਰੀ ਲੋਕਤੰਤਰੀ ਗੱਠਜੋੜ (ਐਨਡੀਏ) ਸੰਸਦੀ ਪਾਰਟੀ ਦੀ ਮੀਟਿੰਗ, 'ਮੰਗਲ ਮਿਲਾਨ' ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਭਾਜਪਾ ਪ੍ਰਧਾਨ ਨਿਤਿਨ ਨਬੀਨ ਅਤੇ ਹੋਰ ਐਨਡੀਏ ਨੇਤਾ  ਵਿਚ ਜੀ, ਵਿਚ ਸ਼ਾਮਿਲ ਹੋਏ।

Ad Position 22
No active advertisement
ਪਿਛਲੀ ਖ਼ਬਰ ਜਦੋਂ ਤੋਂ ਸਦਨ ਸ਼ੁਰੂ ਹੋਇਆ ਹੈ, ਸੰਸਦ ਵਿਚ ਪ੍ਰਸ਼ਨ ਕਾਲ ਨਹੀਂ ਹੋਇਆ - ਸੰਬਿਤ ਪਾਤਰਾ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੀ ਕਾਰਵਾਈ ਸ਼ੁਰੂ
Ad Position 24
No active advertisement