05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਲਾਲੜੂ ਸੀ.ਐੱਚ.ਸੀ. 'ਚ 24 ਘੰਟੇ ਸਿਹਤ ਸੇਵਾਵਾਂ ਸ਼ੁਰੂ

ਲਾਲੜੂ (ਮੁਹਾਲੀ) 4 ਅਗਸਤ (ਰਾਜਬੀਰ ਸਿੰਘ) - ਪੰਜਾਬ ਵਿਧਾਨ ਸਭਾ ਵਿਚ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਉਠਾਏ ਮੁੱਦੇ 'ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਸੀ.ਐੱਚ.ਸੀ. ਲਾਲੜੂ...

Ad Position 21
No active advertisement
ਅਜੀਤ ਡੈਸਕ 04-08-2026

ਲਾਲੜੂ (ਮੁਹਾਲੀ) 4 ਅਗਸਤ (ਰਾਜਬੀਰ ਸਿੰਘ) - ਪੰਜਾਬ ਵਿਧਾਨ ਸਭਾ ਵਿਚ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਉਠਾਏ ਮੁੱਦੇ 'ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਸੀ.ਐੱਚ.ਸੀ. ਲਾਲੜੂ ਵਿਖੇ ਹੁਣ 24 ਘੰਟੇ ਸਿਹਤ ਸੇਵਾਵਾਂ ਮਿਲਣਗੀਆਂ। ਹਸਪਤਾਲ ਵਿਚ ਮੈਡੀਕਲ ਅਫ਼ਸਰਾਂ ਦੀਆਂ ਅਸਾਮੀਆਂ ਦੋ ਤੋਂ ਵਧਾ ਕੇ ਚਾਰ ਕਰ ਦਿੱਤੀਆਂ ਗਈਆਂ ਹਨ ਅਤੇ ਮਾਹਿਰ ਡਾਕਟਰਾਂ ਦੀ ਭਰਤੀ ਵੀ ਜਾਰੀ ਹੈ। ਇਸ ਨਾਲ ਲਾਲੜੂ ਅਤੇ ਆਸ-ਪਾਸ ਦੇ ਹਜ਼ਾਰਾਂ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।

Ad Position 22
No active advertisement
ਪਿਛਲੀ ਖ਼ਬਰ 2 ਲੱਖ ਤੋਂ ਵੱਧ ਲੋਕਾਂ ਨੇ ਈ20 ਪੈਟਰੋਲ ਬਾਰੇ ਪ੍ਰਧਾਨ ਮੰਤਰੀ ਨੂੰ ਲਿਖਿਆ ਹੈ - ਕੇਜਰੀਵਾਲ ਅਗਲੀ ਖ਼ਬਰ ਮੈਨੂੰ ਲੱਗਦਾ ਹੈ ਕਿ ਇਹ ਸ਼ੁਰੂਆਤ ਹੈ, ਪਟਨਾ ਅਤੇ ਮੱਧ ਪ੍ਰਦੇਸ਼ ਉਪ-ਚੋਣਾਂ ਦੇ ਨਤੀਜਿਆਂ 'ਤੇ, ਪ੍ਰਿਯੰਕਾ ਗਾਂਧੀ
Ad Position 24
No active advertisement