05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

2 ਲੱਖ ਤੋਂ ਵੱਧ ਲੋਕਾਂ ਨੇ ਈ20 ਪੈਟਰੋਲ ਬਾਰੇ ਪ੍ਰਧਾਨ ਮੰਤਰੀ ਨੂੰ ਲਿਖਿਆ ਹੈ - ਕੇਜਰੀਵਾਲ

ਨਵੀਂ ਦਿੱਲੀ, 4 ਅਗਸਤ - 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਈ20 ਪੈਟਰੋਲ ਵਿਰੁੱਧ ਪ੍ਰਧਾਨ ਮੰਤਰੀ ਦੀ ਰਿਹਾਇਸ਼ ਤੱਕ ਮਾਰਚ ਦੀ ਅਗਵਾਈ ਕਰਨਗੇ।ਉਨ੍ਹਾਂ ਕਿਹਾ, "ਇਹ ਸਹੀ ਨਹੀਂ ਹੈ ਕਿ ਟਰੰਪ ਦੇ ਦਬਾਅ...

Ad Position 21
No active advertisement
ਅਜੀਤ ਡੈਸਕ 04-08-2026

ਨਵੀਂ ਦਿੱਲੀ, 4 ਅਗਸਤ - 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਈ20 ਪੈਟਰੋਲ ਵਿਰੁੱਧ ਪ੍ਰਧਾਨ ਮੰਤਰੀ ਦੀ ਰਿਹਾਇਸ਼ ਤੱਕ ਮਾਰਚ ਦੀ ਅਗਵਾਈ ਕਰਨਗੇ।ਉਨ੍ਹਾਂ ਕਿਹਾ, "ਇਹ ਸਹੀ ਨਹੀਂ ਹੈ ਕਿ ਟਰੰਪ ਦੇ ਦਬਾਅ ਹੇਠ ਪ੍ਰਧਾਨ ਮੰਤਰੀ ਅਮਰੀਕਾ ਤੋਂ ਈਥਾਨੌਲ ਆਯਾਤ ਕਰ ਰਹੇ ਹਨ ਅਤੇ ਇਸਨੂੰ ਇਥੋਂ ਦੇ ਲੋਕਾਂ 'ਤੇ ਥੋਪ ਰਹੇ ਹਨ। 2 ਲੱਖ ਤੋਂ ਵੱਧ ਲੋਕਾਂ ਨੇ ਇਸ ਬਾਰੇ ਪ੍ਰਧਾਨ ਮੰਤਰੀ ਨੂੰ ਲਿਖਿਆ ਹੈ, ਅਤੇ ਅਸੀਂ ਇਹ ਪੱਤਰ ਉਨ੍ਹਾਂ ਨੂੰ ਸੌਂਪਣ ਜਾ ਰਹੇ ਹਾਂ। ਮੈਨੂੰ ਉਮੀਦ ਹੈ ਕਿ ਸਾਨੂੰ ਰੋਕਿਆ ਨਹੀਂ ਜਾਵੇਗਾ।"

Ad Position 22
No active advertisement
ਪਿਛਲੀ ਖ਼ਬਰ 12 ਸਾਲਾਂ ਵਿਚ, ਪ੍ਰਧਾਨ ਮੰਤਰੀ ਮੋਦੀ ਨੇ ਨੌਜਵਾਨਾਂ ਲਈ 20 ਵੱਡੇ ਕਦਮ ਚੁੱਕੇ ਹਨ - ਨਾਇਬ ਸਿੰਘ ਸੈਣੀ ਅਗਲੀ ਖ਼ਬਰ ਲਾਲੜੂ ਸੀ.ਐੱਚ.ਸੀ. 'ਚ 24 ਘੰਟੇ ਸਿਹਤ ਸੇਵਾਵਾਂ ਸ਼ੁਰੂ
Ad Position 24
No active advertisement