05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਬਰਸਾਤ ਦੌਰਾਨ ਮਕਾਨ ਦੀ ਛੱਤ ਡਿੱਗਣ ਨਾਲ ਬੱਚੀ ਦੀ ਮੌਤ

ਸਨੌਰ (ਪਟਿਆਲਾ), 4 ਅਗਸਤ (ਗੀਤਵਿੰਦਰ ਸਿੰਘ ਸੋਖਲ) - ਪਟਿਆਲਾ ਦੇ ਸਨੌਰ ਸ਼ਹਿਰ ਦੇ ਭਾਂਖਰ ਚੌਕ ਵਿਚ ਬਰਸਾਤ ਕਾਰਨ ਇਕ ਮਕਾਨ ਦੀ ਛੱਤ ਡਿੱਗਣ ਨਾਲ ਪ੍ਰਵਾਸੀ ਮਜ਼ਦੂਰ ਦੀ ਬੱਚੀ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ...

Ad Position 21
No active advertisement
ਅਜੀਤ ਡੈਸਕ 04-08-2026

ਸਨੌਰ (ਪਟਿਆਲਾ), 4 ਅਗਸਤ (ਗੀਤਵਿੰਦਰ ਸਿੰਘ ਸੋਖਲ) - ਪਟਿਆਲਾ ਦੇ ਸਨੌਰ ਸ਼ਹਿਰ ਦੇ ਭਾਂਖਰ ਚੌਕ ਵਿਚ ਬਰਸਾਤ ਕਾਰਨ ਇਕ ਮਕਾਨ ਦੀ ਛੱਤ ਡਿੱਗਣ ਨਾਲ ਪ੍ਰਵਾਸੀ ਮਜ਼ਦੂਰ ਦੀ ਬੱਚੀ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਕਰੀਬ 4 ਵਜੇ ਵਾਪਰਿਆ, ਜਦੋਂ ਲਗਾਤਾਰ ਪੈ ਰਹੀ ਬਰਸਾਤ ਕਾਰਨ ਮਕਾਨ ਦੀ ਛੱਤ ਅਚਾਨਕ ਗਿਰ ਗਈ। ਛੱਤ ਹੇਠਾਂ  ਸੁੱਤੀ ਬੱਚੀ ਮਲਬੇ ਹੇਠ ਦੱਬ ਗਈ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹ ਪ੍ਰਵਾਸੀ ਮਜ਼ਦੂਰ ਹਨ।

Ad Position 22
No active advertisement
ਪਿਛਲੀ ਖ਼ਬਰ ਬਿਲਕੁਲ ਸਹੀ ਹਨ ਰਾਜਾ ਵੜਿੰਗ, ਹਾਈਕਮਾਨ ਦੇ ਖ਼ਿਲਾਫ਼ ਅਸਤੀਫ਼ਾ ਨਹੀਂ ਦੇ ਸਕਦੇ - ਔਜਲਾ ਅਗਲੀ ਖ਼ਬਰ 12 ਸਾਲਾਂ ਵਿਚ, ਪ੍ਰਧਾਨ ਮੰਤਰੀ ਮੋਦੀ ਨੇ ਨੌਜਵਾਨਾਂ ਲਈ 20 ਵੱਡੇ ਕਦਮ ਚੁੱਕੇ ਹਨ - ਨਾਇਬ ਸਿੰਘ ਸੈਣੀ
Ad Position 24
No active advertisement