05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਕੇਜਰੀਵਾਲ ਵਲੋਂ ਈ20 ਪੈਟਰੋਲ ਵਿਰੁੱਧ ਪ੍ਰਧਾਨ ਮੰਤਰੀ ਦੀ ਰਿਹਾਇਸ਼ ਤੱਕ ਮਾਰਚ ਸ਼ੁਰੂ

ਨਵੀਂ ਦਿੱਲੀ, 4 ਅਗਸਤ - 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਈ20 ਪੈਟਰੋਲ ਵਿਰੁੱਧ ਪ੍ਰਧਾਨ ਮੰਤਰੀ ਦੀ ਰਿਹਾਇਸ਼ ਤੱਕ ਮਾਰਚ ਸ਼ੁਰੂ ਕੀਤਾ ਗਿਆ। 100 ਲੋਕਾਂ ਨੂੰ ਲੈ ਕੇ 'ਆਪ' ਦੇ ਹੈੱਡਕੁਆਟਰ ਤੋਂ ਇਹ ਮਾਰਚ ਸ਼ੁਰੂ ਹੋਇਆ...

Ad Position 21
No active advertisement
ਅਜੀਤ ਡੈਸਕ 04-08-2026

ਨਵੀਂ ਦਿੱਲੀ, 4 ਅਗਸਤ - 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਈ20 ਪੈਟਰੋਲ ਵਿਰੁੱਧ ਪ੍ਰਧਾਨ ਮੰਤਰੀ ਦੀ ਰਿਹਾਇਸ਼ ਤੱਕ ਮਾਰਚ ਸ਼ੁਰੂ ਕੀਤਾ ਗਿਆ। 100 ਲੋਕਾਂ ਨੂੰ ਲੈ ਕੇ 'ਆਪ' ਦੇ ਹੈੱਡਕੁਆਟਰ ਤੋਂ ਇਹ ਮਾਰਚ ਸ਼ੁਰੂ ਹੋਇਆ। ਇਸ ਮੌਕੇ ਕੇਜਰੀਵਾਲ ਨੇ ਕਿਹਾ, "ਇਹ ਸਹੀ ਨਹੀਂ ਹੈ ਕਿ ਟਰੰਪ ਦੇ ਦਬਾਅ ਹੇਠ ਪ੍ਰਧਾਨ ਮੰਤਰੀ ਅਮਰੀਕਾ ਤੋਂ ਈਥਾਨੌਲ ਆਯਾਤ ਕਰ ਰਹੇ ਹਨ ਅਤੇ ਇਸਨੂੰ ਇਥੋਂ ਦੇ ਲੋਕਾਂ 'ਤੇ ਥੋਪ ਰਹੇ ਹਨ। 2 ਲੱਖ ਤੋਂ ਵੱਧ ਲੋਕਾਂ ਨੇ ਇਸ ਬਾਰੇ ਪ੍ਰਧਾਨ ਮੰਤਰੀ ਨੂੰ ਲਿਖਿਆ ਹੈ, ਅਤੇ ਅਸੀਂ ਇਹ ਪੱਤਰ ਉਨ੍ਹਾਂ ਨੂੰ ਸੌਂਪਣ ਜਾ ਰਹੇ ਹਾਂ। 

Ad Position 22
No active advertisement
ਪਿਛਲੀ ਖ਼ਬਰ ਈਥਾਨੌਲ ਦਾ ਅਰਥ ਹੈ ਕਿਸਾਨਾਂ ਦੀ ਸੁਰੱਖਿਆ - ਕੇਜਰੀਵਾਲ ਦੇ ਮਾਰਚ 'ਤੇ ਤਰੁਣ ਚੁੱਘ ਅਗਲੀ ਖ਼ਬਰ ਬਿਲਕੁਲ ਸਹੀ ਹਨ ਰਾਜਾ ਵੜਿੰਗ, ਹਾਈਕਮਾਨ ਦੇ ਖ਼ਿਲਾਫ਼ ਅਸਤੀਫ਼ਾ ਨਹੀਂ ਦੇ ਸਕਦੇ - ਔਜਲਾ
Ad Position 24
No active advertisement