05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਰਾਸ਼ਟਰਮੰਡਲ ਖੇਡਾਂ ਵਿਚ ਚਾਂਦੀ ਦਾ ਤਗਮਾ ਹਾਸਿਲ ਕਰਨ ਤੋਂ ਬਾਅਦ ਨਾਭਾ ਪਹੁੰਚਣ 'ਤੇ ਹਰਜਿੰਦਰ ਕੌਰ ਦਾ ਭਰਵਾਂ ਸਵਾਗਤ

ਨਾਭਾ, 4 ਅਗਸਤ - ਨਾਭਾ ਦੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਦਾ ਰਾਸ਼ਟਰਮੰਡਲ ਖੇਡਾਂ 2026 ਵਿਚ ਚਾਂਦੀ ਦਾ ਤਗਮਾ ਹਾਸਿਲ ਕਰਨ ਤੋਂ ਬਾਅਦ ਨਾਭਾ ਪਹੁੰਚਣ ਤੇ ਪਿੰਡ ਵਾਸੀਆਂ ਅਤੇ ਸ਼ਹਿਰ ਨਿਵਾਸੀਆਂ ਨੇ ਢੋਲ ਢਮੱਕੇ ਦੇ ਨਾਲ ਸਵਾਗਤ...

Ad Position 21
No active advertisement
ਅਜੀਤ ਡੈਸਕ 04-08-2026

ਨਾਭਾ, 4 ਅਗਸਤ - ਨਾਭਾ ਦੇ ਪਿੰਡ ਮੈਹਸ ਦੀ ਹਰਜਿੰਦਰ ਕੌਰ ਦਾ ਰਾਸ਼ਟਰਮੰਡਲ ਖੇਡਾਂ 2026 ਵਿਚ ਚਾਂਦੀ ਦਾ ਤਗਮਾ ਹਾਸਿਲ ਕਰਨ ਤੋਂ ਬਾਅਦ ਨਾਭਾ ਪਹੁੰਚਣ ਤੇ ਪਿੰਡ ਵਾਸੀਆਂ ਅਤੇ ਸ਼ਹਿਰ ਨਿਵਾਸੀਆਂ ਨੇ ਢੋਲ ਢਮੱਕੇ ਦੇ ਨਾਲ ਸਵਾਗਤ ਕੀਤਾ । ਥਾਂ ਥਾਂ ਤੇ ਹਰਜਿੰਦਰ ਕੌਰ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਹਰਜਿੰਦਰ ਕੌਰ ਨੇ ਕਿਹਾ ਕਿ ਜੋ ਮੈਂ ਅੱਜ ਮੁਕਾਮ 'ਤੇ ਪਹੁੰਚੀ ਹਾਂ। ਇਸ ਦੇ ਪਿੱਛੇ ਮੇਰੇ ਪਰਿਵਾਰ ਅਤੇ ਕੋਚ  ਦੀ ਮਿਹਨਤ ਹੈ ਜਿਸ ਦੇ ਸਦਕਾ ਹੀ ਮੈਂ ਤਗਮਾ ਹਾਸਿਲ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀ ਬਿਕਰਮਜੀਤ ਸਿੰਘ ਨੂੰ ਮੁੜ ਭੇਜਿਆ 5 ਦਿਨ ਦੇ ਪੁਲਿਸ ਰਿਮਾਂਡ 'ਤੇ ਅਗਲੀ ਖ਼ਬਰ ਈ20 ਪੈਟਰੋਲ ਦੇ ਰੇਟ ਤੁਰੰਤ ਘਟਾਏ ਜਾਣ - ਮੁੱਖ ਮੰਤਰੀ ਭਗਵੰਤ ਮਾਨ
Ad Position 24
No active advertisement