04-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪਾਣੀ ਵਿਚ ਡੁੱਬਣ ਕਾਰਨ ਇਕ ਸਾਲਾਂ ਬੱਚੀ ਦੀ ਹੋਈ ਮੌਤ

ਕਪੂਰਥਲਾ, 4 ਅਗਸਤ (ਅਮਨਜੋਤ ਸਿੰਘ ਵਾਲੀਆ)- ਮੁਹੱਲਾ ਤਰਲੋਕੀ ਨਾਥ ਵਿਖੇ ਲਗਭਗ ਇਕ ਸਾਲ ਦੀ ਬੱਚੀ ਦੀ...

Ad Position 21
No active advertisement
ਅਜੀਤ ਡੈਸਕ 04-08-2026

ਕਪੂਰਥਲਾ, 4 ਅਗਸਤ (ਅਮਨਜੋਤ ਸਿੰਘ ਵਾਲੀਆ)- ਮੁਹੱਲਾ ਤਰਲੋਕੀ ਨਾਥ ਵਿਖੇ ਲਗਭਗ ਇਕ ਸਾਲ ਦੀ ਬੱਚੀ ਦੀ ਪਾਣੀ ਵਿਚ ਡੁੱਬ ਕੇ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਖੁਸ਼ੀ ਪੁੱਤਰੀ ਰਵੀ ਮਾਹਤੋ ਵਾਸੀ ਤਰਲੋਕੀ ਨਾਥ ਮੁਹੱਲਾ ਜੋ ਕਿ ਘਰ ਵਿਚ ਖੇਡ ਰਹੀ ਸੀ ਤੇ ਅਚਾਨਕ ਪਾਣੀ ਵਾਲੀ ਬਾਲਟੀ ਵਿਚ ਡਿੱਗ ਗਈ, ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ, ਜਿੱਥੇ ਡਿਊਟੀ ਡਾਕਟਰ ਸਾਹਿਲ ਗਰਗ ਵਲੋਂ ਉਸ ਦੀ ਜਾਂਚ ਕੀਤੀ ਗਈ ਤਾਂ ਬੱਚੀ ਦੀ ਮੌਤ ਹੋ ਚੁੱਕੀ ਸੀ। ਇਸ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਬੱਸਾਂ ਦੀ ਹੜਤਾਲ ਹੋਈ ਖ਼ਤਮ ਅਗਲੀ ਖ਼ਬਰ ਐੱਲ.ਏ.ਡੀ.ਸੀ. ਪ੍ਰਣਾਲੀ ਵਾਪਸ ਲੈਣ ਦੇ ਭਰੋਸੇ ਮਗਰੋਂ ਫ਼ਿਰੋਜ਼ਪੁਰ ਬਾਰ ਵਲੋਂ ਢੋਲ ਵਜਾ ਕੇ ਮਨਾਇਆ ਜਿੱਤ ਦਾ ਜਸ਼ਨ
Ad Position 24
No active advertisement