04-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸੜਕ ਹਾਦਸੇ ਦੌਰਾਨ ਮਾਂ ਦੀ ਮੌਕੇ ਤੇ ਮੌਤ ਅਤੇ ਪੁੱਤਰ ਨੇ ਹਸਪਤਾਲ ਜਾ ਕੇ ਤੋੜਿਆ ਦਮ

ਮੱਖੂ, (ਫਿਰੋਜ਼ਪੁਰ) 4 ਅਗਸਤ (ਕੁਲਵਿੰਦਰ ਸਿੰਘ ਸੰਧੂ)- ਬਲਾਕ ਮੱਖੂ ਦੇ ਪਿੰਡ ਵਰਪਾਲ...

Ad Position 21
No active advertisement
ਅਜੀਤ ਡੈਸਕ 04-08-2026

ਮੱਖੂ, (ਫਿਰੋਜ਼ਪੁਰ) 4 ਅਗਸਤ (ਕੁਲਵਿੰਦਰ ਸਿੰਘ ਸੰਧੂ)- ਬਲਾਕ ਮੱਖੂ ਦੇ ਪਿੰਡ ਵਰਪਾਲ ਮਾਂ ਅਤੇ ਪੁੱਤਰ ਦੇ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਰਮਜੀਤ ਕੌਰ ਪਤਨੀ ਤਰਸੇਮ ਸਿੰਘ ਉਨ੍ਹਾਂ ਦਾ ਸਪੁੱਤਰ ਕੁਲਵੰਤ ਸਿੰਘ ਸਪੁੱਤਰ ਤਰਸੇਮ ਸਿੰਘ ਸਾਈਕਲ ਤੇ ਸਵਾਰ ਹੋ ਕੇ ਰਿਸ਼ਤੇਦਾਰੀ ਵਿਚ ਜਾ ਰਹੇ ਸਨ।

ਵਰਪਾਲ ਤੋਂ ਮੱਲਾਂਵਾਲਾ ਰੋਡ ਦੇ ਨਜ਼ਦੀਕ ਫਿਰੋਜ਼ਪੁਰ ਫੀਡਰ ਨਹਿਰ ਦੇ ਪੁੱਲ ਤੇ ਕਰੀਬ ਗਾਡਰਾਂ ਨਾਲ ਲੱਦਿਆ ਹੋਇਆ ਟਰਾਲੇ ਤੋਂ ਗਾਡਰ ਡਿੱਗ ਕੇ ਪਰਮਜੀਤ ਕੌਰ (55) ਅਤੇ  ਸਪੁੱਤਰ ਕੁਲਵੰਤ ਸਿੰਘ (29) ਦੇ ਵੱਜੇ,ਜਿਸ ਨਾਲ ਪਰਮਜੀਤ ਕੌਰ ਇ ਮੌਕੇ ਤੇ ਮੌਤ ਹੋ ਗਈ ਅਤੇ ਉਨ੍ਹਾਂ ਦੇ ਸਪੁੱਤਰ ਕੁਲਵੰਤ ਸਿੰਘ ਨੇ ਹਸਪਤਾਲ ਜਾ ਕੇ ਆਪਣਾ ਦਮ ਤੋੜ ਦਿੱਤਾ। ਮਾਂ ਪੁੱਤਰ ਦੀ ਹੋਈ ਅਚਾਨਕ ਮੌਤ ਨਾਲ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਇਲਾਕਾ ਨਿਵਾਸੀਆਂ ਨੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ।ਪੁਲਿਸ ਘਟਨਾ ਦੀ ਪੜਤਾਲ ਵਿਚ ਜੁੱਟ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਮਹਾਂ ਰੈਲੀ 'ਚ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਝੰਡੇ ਹੇਠ ਪਹੁੰਚਣਗੇ ਹਜ਼ਾਰਾਂ ਅਧਿਆਪਕ ਅਗਲੀ ਖ਼ਬਰ ਪੰਜਾਬ ਵਿਚ ਬੱਸਾਂ ਦੀ ਹੜਤਾਲ ਹੋਈ ਖ਼ਤਮ
Ad Position 24
No active advertisement