04-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਅਦਾਕਾਰ ਪ੍ਰਦੀਪ ਰਾਵਤ ਦਾ ਹੋਇਆ ਦੇਹਾਂਤ

ਨਵੀਂ ਦਿੱਲੀ, 4 ਅਗਸਤ- ਅਦਾਕਾਰ ਪ੍ਰਦੀਪ ਰਾਵਤ ਦਾ ਦੇਹਾਂਤ ਹੋ...

Ad Position 21
No active advertisement
ਅਜੀਤ ਡੈਸਕ 04-08-2026

ਨਵੀਂ ਦਿੱਲੀ, 4 ਅਗਸਤ- ਅਦਾਕਾਰ ਪ੍ਰਦੀਪ ਰਾਵਤ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 74 ਸਾਲ ਦੀ ਉਮਰ ’ਚ ਆਖਰੀ ਸਾਹ ਲਏ ਹਨ। ਉਨ੍ਹਾਂ ਨੇ ਲਗਾਨ, ਗਜ਼ਨੀ ਅਤੇ ਇਨਸਾਫ਼ ਵਰਗੀਆਂ ਪ੍ਰਸਿੱਧ ਫਿਲਮਾਂ ਵਿਚ ਕੰਮ ਕੀਤਾ ਸੀ। ਜਾਣਕਾਰੀ ਦੇ ਅਨੁਸਾਰ, ਅਦਾਕਾਰ ਪ੍ਰਦੀਪ ਰਾਵਤ ਲੰਮੇ ਸਮੇਂ ਤੋਂ ਕੈਂਸਰ ਵਰਗੀ ਬਿਮਾਰੀ ਤੋਂ ਪੀੜਤ ਸਨ। 

Ad Position 22
No active advertisement
ਅਗਲੀ ਖ਼ਬਰ ਹਿਮਾਚਲ ’ਚ ਭਾਰੀ ਮੀਂਹ ਦਾ ਕਹਿਰ, ਨਾਹਨ ਤੇ ਸਿਰਮੌਰ ’ਚ ਹੜ੍ਹ ਵਰਗੇ ਹਾਲਾਤ
Ad Position 24
No active advertisement