05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਫੂਡ ਸਪਲਾਈ ਵਿਭਾਗ ਨੇ ਹੋਏ ਸਵਦੇਸ਼ੀ ਮੇਲੇ ਚੋਂ ਅੱਠ ਘਰੇਲੂ ਸਿਲੰਡਰ ਕੀਤੇ ਜ਼ਬਤ

ਬਰਨਾਲਾ, 5 ਅਗਸਤ (ਗੁਰਪ੍ਰੀਤ ਸਿੰਘ ਲਾਡੀ) - ਬਰਨਾਲਾ ਦੀ ਅਨਾਜ ਮੰਡੀ ਵਿਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੇ ਸਵਦੇਸ਼ੀ ਮੇਲੇ ਵਿਚ ਖਾਣ ਪੀਣ ਦੀਆਂ ਸਟਾਲਾਂ ਉੱਪਰ ਵਰਤੇ ਜਾ ਰਹੇ ਘਰੇਲੂ ਗੈਸ ਸਿਲੰਡਰਾਂ...

Ad Position 21
No active advertisement
ਅਜੀਤ ਡੈਸਕ 05-08-2026

ਬਰਨਾਲਾ, 5 ਅਗਸਤ (ਗੁਰਪ੍ਰੀਤ ਸਿੰਘ ਲਾਡੀ) - ਬਰਨਾਲਾ ਦੀ ਅਨਾਜ ਮੰਡੀ ਵਿਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੇ ਸਵਦੇਸ਼ੀ ਮੇਲੇ ਵਿਚ ਖਾਣ ਪੀਣ ਦੀਆਂ ਸਟਾਲਾਂ ਉੱਪਰ ਵਰਤੇ ਜਾ ਰਹੇ ਘਰੇਲੂ ਗੈਸ ਸਿਲੰਡਰਾਂ ਦੀਆਂ ਮਿਲ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਅੱਜ ਫੂਡ ਸਪਲਾਈ ਵਿਭਾਗ ਵਲੋਂ ਗੈਸ ਸਿਲੰਡਰ ਜ਼ਬਤ ਕੀਤੇ ਗਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੂਡ ਅਤੇ ਸਪਲਾਈ ਕੰਟਰੋਲਰ ਮੈਡਮ ਰੂਪ ਕੌਰ ਸੰਧੂ ਨੇ ਦੱਸਿਆ ਕਿ ਵਿਭਾਗ ਨੂੰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਮੇਲੇ ਵਿਚ ਸ਼ਰੇਆਮ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਅੱਜ ਵਿਭਾਗ ਦੀ ਟੀਮ ਵਲੋਂ ਛਾਪੇਮਾਰੀ ਕਰਦਿਆਂ ਅੱਠ ਘਰੇਲੂ ਗੈਸ ਸਿਲੰਡਰ ਜਬਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਬੰਧਕਾਂ ਨੂੰ ਅੱਗੇ ਤੋਂ ਘਰੇਲੂ ਗੈਸ ਸਿਲੰਡਰ ਨਾ ਵਰਤੇ ਜਾਣ ਦੀ 20 ਹਦਾਇਤ ਕੀਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 'ਚ ਲਏ ਗਏ ਇਤਿਹਾਸਕ ਫ਼ੈਸਲੇ - ਮੁੱਖ ਮੰਤਰੀ ਭਗਵੰਤ ਮਾਨ ਅਗਲੀ ਖ਼ਬਰ ਗਡਕਰੀ ਪਾਸੋਂ ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਸੜਕ ਨੂੰ ਰਾਸ਼ਟਰੀ ਰਾਜਮਾਰਗ ਘੋਸ਼ਿਤ ਕਰਨ ਦੀ ਮੰਗ ਨੂ...
Ad Position 24
No active advertisement