05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਠੂਠੀਆਂ 'ਚ ਸੀਵਰੇਜ ਦਾ ਗੰਦਾ ਪਾਣੀ ਭਰ ਕੇ ਐਸਡੀਐਮ ਦੇ ਦਫ਼ਤਰ ਪਹੁੰਚੇ ਲੋਕ

ਖਰੜ (ਮੁਹਾਲੀ), 5 ਅਗਸਤ (ਤਰਸੇਮ ਸਿੰਘ ਜੰਡਪੁਰੀ) - ਵਾਰਡ ਨੰਬਰ 16 ਦੇ ਵਸਨੀਕ ਸੀਵਰੇਜ ਦੀ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੀ ਅਗਵਾਈ ਹੇਠ ਠੂਠੀਆਂ 'ਚ ਸੀਵਰੇਜ ਦਾ ਗੰਦਾ ਪਾਣੀ ਭਰ ਕੇ ਅੱਜ ਖਰੜ...

Ad Position 21
No active advertisement
ਅਜੀਤ ਡੈਸਕ 05-08-2026

ਖਰੜ (ਮੁਹਾਲੀ), 5 ਅਗਸਤ (ਤਰਸੇਮ ਸਿੰਘ ਜੰਡਪੁਰੀ) - ਵਾਰਡ ਨੰਬਰ 16 ਦੇ ਵਸਨੀਕ ਸੀਵਰੇਜ ਦੀ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੀ ਅਗਵਾਈ ਹੇਠ  ਠੂਠੀਆਂ 'ਚ ਸੀਵਰੇਜ ਦਾ ਗੰਦਾ ਪਾਣੀ ਭਰ ਕੇ ਅੱਜ ਖਰੜ ਦੇ ਐਸਡੀਐਮ ਦੇ ਦਫ਼ਤਰ ਵਿਖੇ ਪਹੁੰਚੇ ਤੇ ਨਾਅਰੇਬਾਜ਼ੀ ਕੀਤੀ। ਇਸ ਸੰਬੰਧੀ ਰਵਿੰਦਰ ਸਿੰਘ ਖੇੜਾ ਨੇ ਕਿਹਾ ਹੈ ਕਿ ਸੀਵਰੇਜ ਦਾ ਗੰਦਾ ਪਾਣੀ ਠੂਠੀਆਂ ਵਿਚ ਭਰ ਕੇ ਲੈ ਕੇ ਆਉਣਾ ਉਨ੍ਹਾਂ ਦਾ ਮਕਸਦ ਹੈ ਕਿ ਨਗਰ ਕੌਂਸਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜਗਾਇਆ ਜਾਵੇ ਕਿਉਂਕਿ ਗੰਦੇ ਪਾਣੀ ਦੀ ਨਿਕਾਸ ਕਾਰਨ ਲੋਕ ਬਹੁਤ ਪ੍ਰੇਸ਼ਾਨ ਹੋ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ 115 ਗ੍ਰਾਮ ਆਈਸ ਡਰੱਗ ਸਮੇਤ ਤਸਕਰ ਕਾਬੂ ਅਗਲੀ ਖ਼ਬਰ ਸੰਤ ਸੀਚੇਵਾਲ ਨੇ ਰਾਜ ਸਭਾ ਵਿਚ ਉਠਾਇਆ ਨਦੀਆਂ ਦੀ ਰੱਖਿਆ ਦਾ ਮੁੱਦਾ
Ad Position 24
No active advertisement