ਲੁਧਿਆਣਾ, 6 ਅਗਸਤ (ਜਤਿੰਦਰ ਭੰਬੀ, ਰੂਪੇਸ਼ ਕੁਮਾਰ) - ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਲੁਧਿਆਣਾ ਪਹੁੰਚੇ ਹਨ। ਜਿਥੇ ਉਹ ਹਰ ਬੂਥ ਕਾਂਗਰਸ ਮਜਬੂਤ ਸਮਾਗਮ ਵਿਚ ਸ਼ਾਮਿਲ ਹੋਏ ਹਨ। ਇਸ ਦੌਰਾਨ ਉਹ ਪਾਰਟੀ ਵਰਕਰਾਂ ਤੇ ਆਗੂਆਂ ਦੇ ਨਾਲ ਮੀਟਿੰਗ ਕਰਨਗੇ। ਇਸ ਦੌਰਾਨ ਪਾਰਟੀ ਵਰਕਰਾਂ ਅਤੇ ਆਗੂਆਂ ਵਿਚ ਭਾਰੀ ਉਤਸਾਹ ਦੇਖਿਆ ਜਾ ਰਿਹਾ ਹੈ।
ਤਾਜ਼ਾ ਖ਼ਬਰਾਂ
Free
ਲੁਧਿਆਣਾ ਪਹੁੰਚੇ ਭੂਪੇਸ਼ ਬਘੇਲ ਤੇ ਰਾਜਾ ਵੜਿੰਗ, ਹਰ ਬੂਥ ਕਾਂਗਰਸ ਮਜਬੂਤ ਸਮਾਗਮ ਵਿਚ ਹੋਏ ਸ਼ਾਮਿਲ
ਲੁਧਿਆਣਾ, 6 ਅਗਸਤ (ਜਤਿੰਦਰ ਭੰਬੀ, ਰੂਪੇਸ਼ ਕੁਮਾਰ) - ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਲੁਧਿਆਣਾ...
ਅਜੀਤ ਡੈਸਕ
06-08-2026