ਚੰਡੀਗੜ੍ਹ, 7 ਅਗਸਤ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬਾਲਾ ਪ੍ਰੀਤਮ, ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ। ਗੁਰੂ ਸਾਹਿਬ ਸਭ 'ਤੇ ਆਪਣਾ ਮਿਹਰ ਭਰਿਆ ਹੱਥ ਰੱਖਣ।
ਤਾਜ਼ਾ ਖ਼ਬਰਾਂ
Free
ਅਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ- ਮੁੱਖ ਮੰਤਰੀ ਮਾਨ
ਅਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ- ਮੁੱਖ ਮੰਤਰੀ ਮਾਨ
ਅਜੀਤ ਡੈਸਕ
07-08-2026