07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਮੁੱਖ ਮੰਤਰੀ ਸਾਬ੍ਹ ਮੇਰੇ ਹਲਕੇ ਨੂੰ ਮੁਹੱਈਆ ਕਰਵਾਓ ਨਹਿਰੀ ਪਾਣੀ- ਵਿਧਾਇਕ ਕੁਲਜੀਤ ਸਿੰਘ ਰੰਧਾਵਾ

ਚੰਡੀਗੜ੍ਹ, 7 ਅਗਸਤ- ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸੈਸ਼ਨ ਦੌਰਾਨ ਡੇਰਾਬੱਸੀ ਖੇਤਰ ਨੂੰ ਨਹਿਰੀ ਪਾਣੀ ਦੀ ਸਪਲਾਈ ਦੀ ਮੰਗ ਉਠਾਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ, ਲੋਕ ਤੁਹਾਨੂੰ ਪਾਣੀ ਦਾ ਦੇਵਤਾ ਕਹਿੰਦੇ...

Ad Position 21
No active advertisement
ਅਜੀਤ ਡੈਸਕ 07-08-2026

ਚੰਡੀਗੜ੍ਹ, 7 ਅਗਸਤ- ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸੈਸ਼ਨ ਦੌਰਾਨ ਡੇਰਾਬੱਸੀ ਖੇਤਰ ਨੂੰ ਨਹਿਰੀ ਪਾਣੀ ਦੀ ਸਪਲਾਈ ਦੀ ਮੰਗ ਉਠਾਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ, ਲੋਕ ਤੁਹਾਨੂੰ ਪਾਣੀ ਦਾ ਦੇਵਤਾ ਕਹਿੰਦੇ ਹਨ। ਕਿਰਪਾ ਕਰਕੇ ਮੇਰੇ ਹਲਕੇ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਓ। ਮੇਰੇ ਹਲਕੇ ਡੇਰਾਬੱਸੀ, ਲਾਲੜੂ ਅਤੇ ਜ਼ੀਰਕਪੁਰ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗ ਰਿਹਾ ਹੈ ਅਤੇ ਕੁਝ ਥਾਵਾਂ 'ਤੇ ਪਾਣੀ ਦਾ ਪੱਧਰ ਲਗਭਗ 1,300 ਫੁੱਟ ਤੱਕ ਡਿੱਗ ਗਿਆ ਹੈ। ਇਸ ਲਈ ਇਨ੍ਹਾਂ ਖੇਤਰਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਜ਼ਰੂਰੀ ਹੈ।

Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਣ ਮੋਹਨ ਭਾਗਵਤ- ਸਾਂਸਦ ਅਮਰ ਸਿੰਘ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਅੱਠਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
Ad Position 24
No active advertisement