ਹੁਸ਼ਿਆਰਪੁਰ, 7 ਅਗਸਤ (ਨਰਿੰਦਰ ਸਿੰਘ ਬੱਡਲਾ)- ਨਗਰ ਨਿਗਮ ਹੁਸ਼ਿਆਰਪੁਰ ਦੇ ਅੱਜ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਹਲਕਾ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦੀ ਮੌਜੂਦਗੀ 'ਚ ਹੋਈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸਮੂਹ ਕੌਂਸਲਰ ਮੌਜੂਦ ਰਹੇ, ਜਿਨ੍ਹਾਂ ਦੀ ਸਹਿਮਤੀ ਨਾਲ ਪਾਰਟੀ ਦੀ ਸੀਨੀਅਰ ਆਗੂ ਪ੍ਰਵੀਨ ਸੈਣੀ ਨੂੰ ਮੇਅਰ, ਸੁਰਿੰਦਰ ਕੁਮਾਰ ਸ਼ਿੰਦਾ ਨੂੰ ਸੀਨੀਅਰ ਡਿਪਟੀ ਮੇਅਰ ਤੇ ਸੰਦੀਪ ਚੇਚੀ ਨੂੰ ਡਿਪਟੀ ਮੇਅਰ ਚੁਣਿਆ ਗਿਆ।
ਤਾਜ਼ਾ ਖ਼ਬਰਾਂ
Free
ਪ੍ਰਵੀਨ ਸੈਣੀ ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਬਣੇ
ਹੁਸ਼ਿਆਰਪੁਰ, 7 ਅਗਸਤ (ਨਰਿੰਦਰ ਸਿੰਘ ਬੱਡਲਾ)-ਨਗਰ ਨਿਗਮ ਹੁਸ਼ਿਆਰਪੁਰ ਦੇ ਅੱਜ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਹਲਕਾ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦੀ ਮੌਜੂਦਗੀ...
ਅਜੀਤ ਡੈਸਕ
07-08-2026