07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਮੈਹਿੰਦਵਾਣੀ ਵਿਚ ਪ੍ਰਵਾਸੀ ਮਜ਼ਦੂਰ ਵਲੋਂ ਪਤਨੀ ਦਾ ਗਲਾ ਘੁੱਟ ਕੇ ਹੱਤਿਆ

ਬੀਣੇਵਾਲ (ਹੁਸ਼ਿਆਰਪੁਰ), 7 ਅਗਸਤ (ਬੈਜ ਚੌਧਰੀ)- ਪਿੰਡ ਮੈਹਿੰਦਵਾਣੀ ਵਿਚ ਹਿਮਾਚਲ ਪ੍ਰਦੇਸ਼ ਦੀ....

Ad Position 21
No active advertisement
ਅਜੀਤ ਡੈਸਕ 07-08-2026

ਬੀਣੇਵਾਲ (ਹੁਸ਼ਿਆਰਪੁਰ), 7 ਅਗਸਤ (ਬੈਜ ਚੌਧਰੀ)- ਪਿੰਡ ਮੈਹਿੰਦਵਾਣੀ ਵਿਚ ਹਿਮਾਚਲ ਪ੍ਰਦੇਸ਼ ਦੀ ਹਦ ਨਾਲ ਝੁੱਗੀਆਂ ਬਣਾ ਕੇ ਰਹਿ ਰਹੇ ਮਜ਼ਦੂਰ ਸੁਨੀਲ ਕੁਮਾਰ ਵਲੋ ਆਪਣੀ ਪਤਨੀ ਮੁੰਨੀ ਦੇਵੀ (30) ਦਾ ਗਲਾ ਘੁੱਟ ਕੇ ਹੱਤਿਆ ਕਰਨ ਦਾ ਸਮਾਚਾਰ ਹੈ। ਮ੍ਰਿਤਕਾ ਦੀ ਭੈਣ ਪਿੰਕੀ ਦੇਵੀ ਨੇ ਦੱਸਿਆ ਕਿ ਸੁਨੀਲ ਕੁਮਾਰ ਤੇ ਮੁੰਨੀ ਦੇਵੀ ਕਰੀਬ ਇਕ ਮਹੀਨਾ ਪਹਿਲਾਂ ਹੀ ਇੱਥੇ ਆਏ ਸਨ।

ਉਹ ਪਿੰਡ ਹਰਪਾਲ ਜ਼ਿਲ੍ਹਾ ਮੁੰਡੇਲ ਬਿਹਾਰ ਦੇ ਰਹਿਣ ਵਾਲੇ ਸਨ। ਬੀਤੀ ਰਾਤ ਪਤੀ ਪਤਨੀ ਵਿਚ ਝਗੜਾ ਵੀ ਹੋਇਆ ਸੀ। ਜਿਸ ਤੋਂ ਬਾਅਦ ਸੁਨੀਲ ਕੁਮਾਰ ਹੱਤਿਆ ਕਰਕੇ ਫ਼ਰਾਰ ਹੋ ਗਿਆ। ਪੁਲਿਸ ਨੇ ਲਾਸ਼ ਨੂੰ ਕਬਜੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜਬਾ ਦਾ ਦਿਨ ਰਾਤ ਦਾ ਧਰਨਾ ਨੌਵੇਂ ਦਿਨ ਵੀ ਜਾਰੀ ਅਗਲੀ ਖ਼ਬਰ ਮਿਸਲ ਸਤਲੁਜ ਪਾਰਟੀ ਵਲੋਂ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੀ ਗਈ ਮੀਟਿੰਗ
Ad Position 24
No active advertisement